ਸਿੱਧੂ ਮੂਸੇਵਾਲਾ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ

ਮੁਹਾਲੀ, , 17 ਜੂਨ:ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੂੰ ਲਾਰੈਂਸ ਬਿਸ਼ਨੋਈ ਅਤੇ ਹੋਰਨਾਂ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਅਹਿਮ ਸੁਰਾਗ ਮਿਲੇ ਹਨ। ਉਧਰ, ਪੰਜਾਬ ਪੁਲੀਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਜੀਜਾ ਗੁਰਿੰਦਰ ਗੋਰਾ ਨੂੰ ਪੁੱਛ-ਪੜਤਾਲ ਲਈ ਪ੍ਰੋਡਕਸ਼ਨ […]

‘ਅਗਨੀਪਥ’ ਯੋਜਨਾ ਖ਼ਿਲਾਫ਼ ਹਰਿਆਣਾ ਵਿੱਚ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

‘ਅਗਨੀਪਥ’ ਯੋਜਨਾ ਖ਼ਿਲਾਫ਼ ਹਰਿਆਣਾ ਵਿੱਚ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

ਚੰਡੀਗੜ੍ਹ , 17 ਜੂਨ: ਕੇਂਦਰ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਨਵੀਂ ਯੋਜਨਾ ‘ਅਗਨੀਪਥ’ ਖ਼ਿਲਾਫ਼ ਹਰਿਆਣਾ ’ਚ ਅੱਜ ਵੱਖ-ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਹੋਏ। ਕਈ ਥਾਵਾਂ ’ਤੇ ਪੁਲੀਸ ਅਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਨੌਜਵਾਨਾਂ ਨੇ ਸੂਬੇ ਭਰ ’ਚ ਰੇਲ ਮਾਰਗ ਅਤੇ ਕੌਮੀ ਮਾਰਗਾਂ ’ਤੇ ਆਵਾਜਾਈ ਠੱਪ ਕਰ ਦਿੱਤੀ। ਹਰਿਆਣਾ ਦੇ ਪਲਵਲ ’ਚ […]

ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ

ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ

ਪਟਨਾ/ਬਾਲੀਆ, 17 ਜੂਨ- ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਹਨ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ ਅਤੇ ਭਾਗਲਪੂੁਰ-ਨਵੀਂ ਦਿੱਲੀ ਵਿਕਰਮਸ਼ਿਲਾ ਐਕਸਪ੍ਰੈਸ ਅਤੇ ਜੰਮੂ ਤਵੀ-ਗੁਹਾਟੀ ਐਕਸਪ੍ਰੈਸ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸੇ ਦੌਰਾਨ ਦੇਸ਼ ਦੀਆਂ […]

ਸਿਸਟਮ ਸੈੱਟ ਕਰਨ ਲਈ ਥੋੜ੍ਹਾ ਸਮਾਂ ਦਿਓ-ਭਗਵੰਤ ਮਾਨ

ਸਿਸਟਮ ਸੈੱਟ ਕਰਨ ਲਈ ਥੋੜ੍ਹਾ ਸਮਾਂ ਦਿਓ-ਭਗਵੰਤ ਮਾਨ

ਭਵਾਨੀਗੜ੍ਹ, 16 ਜੂਨ-ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਨੌਜਵਾਨਾਂ ਵੱਲੋਂ ਰਵਿਦਾਸ ਭਗਤ ਜੀ ਦੇ 494ਵੇਂ ਜੋਤੀ-ਜੋਤ ਦਿਵਸ ਨੂੰ ਸਮਰਪਿਤ ਲਗਾਈ ਗਈ ਠੰਢੇ-ਮਿੱਠੇ ਜਲ ਦੀ ਛਬੀਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਕਾਫਲਾ ਰੋਕ ਕੇ ਪਾਣੀ ਪੀਤਾ ਅਤੇ ਛਬੀਲ ਤੇ ਮੌਜੂਦ ਨੌਜਵਾਨਾਂ ਵੱਲੋਂ ਵੱਖ ਵੱਖ ਮੁੱਦਿਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਨੌਜਵਾਨਾਂ ਦੇ […]

ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ

ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ

ਮੁਹਾਲੀ, 16 ਜੂਨ-ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਿੰਦਰ ਗੋਰਾ ਨੂੰ ਪੁੱਛ-ਪੜਤਾਲ ਲਈ ਪ੍ਰੋਡਕਸ਼ਨ ਵਾਰੰਟ ‘ਤੇ ਆਪਣੀ ਹਿਰਾਸਤ ਵਿੱਚ ਲਿਆ ਹੈ। ਗੋਲਡੀ ਨੇ ਮੂਸੇਵਾਲਾ ਦੇ ਕਤਲ ਤੋਂ ਮਹਿਜ਼ ਦੋ ਘੰਟੇ ਬਾਅਦ ਉਸ (ਗਾਇਕ) ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਸੀ। ਨਾਲ ਹੀ ਲਾਰੈਂਸ […]