By G-Kamboj on
INDIAN NEWS, News

ਮੁਹਾਲੀ, 16 ਜੂਨ-ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਪੁੱਛ ਪੜਛਾਲ ਤੋਂ ਅਹਿਮ ਸੁਰਾਗ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਹਮਲਾਵਰਾਂ ਨੇ ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਕਿਸੇ ਥਾਂ […]
By G-Kamboj on
INDIAN NEWS, News

ਧਰਮਸ਼ਾਲਾ, 16 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗੜਾ ਦੌਰੇ ਤੋਂ ਪਹਿਲਾਂ ਅੱਜ ਵੱਡੀ ਗਿਣਤੀ ਵਿੱਚ ਫੌਜ ’ਚ ਭਰਤੀ ਚਾਹਵਾਨ ਨੌਜਵਾਨਾਂ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਗੱਗਲ ਹਵਾਈ ਅੱਡੇ ‘ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਥਲ, ਜਲ ਤੇ ਹਵਾਈ ਸੈਨਾਵਾਂ ਵਿੱਚ ਰੈਗੂਲਰ ਭਰਤੀ ਨੂੰ ਖਤਮ ਕਰ […]
By G-Kamboj on
INDIAN NEWS, News

ਮੁਹਾਲੀ 15 ਜੂਨ-ਮਾਨਸਾ ਪੁਲੀਸ ਵਲੋਂ ਅੱਜ ਤੜਕੇ ਲਾਰੈਂਸ ਬਿਸ਼ਨੋਈ ਨੂੰ ਜੇਐੱਮਆਈਸੀ (ਡਿਊਟੀ ਮੈਜਿਸਟਰੇਟ) ਕੋਰਟ ‘ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਦਾ 22 ਜੂਨ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਗਿਆ।ਇਸੇ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛ-ਪੜਤਾਲ ਲਈ ਅੱਜ ਸਵੇਰੇ ਸਵਾ 8 ਵਜੇ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਕੈਂਪਸ ਆਫਿਸ ਖਰੜ ਲਿਆਂਦਾ ਗਿਆ।ਇਸ ਤੋਂ ਪਹਿਲਾਂ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 15 ਜੂਨ-ਰਾਸ਼ਟਰਪਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਉਮੀਦਵਾਰ 29 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ […]
By G-Kamboj on
INDIAN NEWS, News

ਕਾਨਪੁਰ (ਯੂਪੀ), 15 ਜੂਨ-ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਕਾਨਪੁਰ ਨਗਰ ਜ਼ਿਲ੍ਹੇ ਦੇ ਘਾਟਮਪੁਰ ਇਲਾਕੇ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਦੇ ਮੁਖੀ ਡੀਆਈਜੀ ਬਲੇਂਦੂ ਭੂਸ਼ਣ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਮੁਤਾਬਕ ਗ੍ਰਿਫਤਾਰ ਮੁਲਜ਼ਮਾਂ ਦੀ […]