By G-Kamboj on
INDIAN NEWS, News

ਮਾਨਸਾ, 14 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਝਟਕਾ ਦਿੰਦਿਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਸਭ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਮ ਨੂੰ ਰਾਜਨੀਤਿਕ ਹਿੱਤਾਂ ਲਈ ਨਾ ਵਰਤਿਆ ਜਾਵੇ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ […]
By G-Kamboj on
INDIAN NEWS, News

ਪੁਣੇ, 14 ਜੂਨ-ਹਰਿਆਣਾ ਪੁਲੀਸ ਦੀ ਟੀਮ ਨੇ ਮਹਾਰਾਸ਼ਟਰ ਦੇ ਪੁਣੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ’ਚ ਸ਼ੂਟਰ ਸੰਤੋਸ਼ ਜਾਧਵ ਅਤੇ ਸਿਧੇਸ਼ ਕਾਂਬਲੇ ਉਰਫ ਮਹਾਕਾਲ ਤੋਂ ਹਰਿਆਣਾ ਵਿਚ ਕਈ ਮਾਮਲਿਆਂ ਵਿਚ ਲੋੜੀਂਦੇ ਬਦਨਾਮ ਗੈਂਗਸਟਰ ਵਿਕਰਮ ਬਰਾੜ ਬਾਰੇ ਪੁੱਛ ਪੜਤਾਲ ਕੀਤੀ। ਮੰਨਿਆ ਜਾ ਰਿਹਾ ਹੈ ਕਿ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਹੇ ਹਨ। […]
By G-Kamboj on
INDIAN NEWS, News

ਮਾਨਸਾ, 12 ਜੂਨ-ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਮਾਨਸਾ ਪੁਲੀਸ ਦੇ ਦੋ ਹਫ਼ਤਿਆਂ ਬਾਅਦ ਵੀ ਹੱਥ ਖਾਲੀ ਹਨ। 29 ਮਈ ਦੀ ਘਟਨਾ ਤੋਂ ਬਾਅਦ ਹੁਣ ਤੱਕ ਪੁਲੀਸ ਨਾ ਕਾਤਲਾਂ ਨੂੰ ਫ਼ੜ ਸਕੀ ਹੈ ਅਤੇ ਨਾ ਹੀ ਹਥਿਆਰ, ਜਦੋਂ ਕਿ ਨਾ ਹੀ ਸ਼ੂਟਰਾਂ ਦੀ ਪੱਕੀ ਗਿਣਤੀ ਦਾ ਕੋਈ ਦਾਅਵਾ ਕਰ ਸਕੀ। ਪੁਲੀਸ ਵੱਲੋਂ ਅਜੇ ਤੱਕ ਕੋਈ […]
By G-Kamboj on
INDIAN NEWS, News

ਲਖਨਊ, 12 ਜੂਨ-ਉੱਤਰ ਪ੍ਰਦੇਸ਼ ਪੁਲੀਸ ਨੇ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਹੁਣ ਤੱਕ ਕੁੱਲ 8 ਜ਼ਿਲ੍ਹਿਆਂ ‘ਚ 13 ਕੇਸ ਦਰਜ ਕਰਕੇ 304 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
By G-Kamboj on
INDIAN NEWS, News

ਪ੍ਰਯਾਗਰਾਜ, 12 ਜੂਨ-ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨ ਦੀ ਹਿੰਸਾ ਕਾਰਨ ਅੱਜ ਪ੍ਰਸ਼ਾਸਨ ਨੇ ਪੁਲੀਸ ਦੀ ਮਦਦ ਨਾਲ ਮੁਹੰਮਦ ਜਾਵੇਦ ਉਰਫ਼ ਜਾਵੇਦ ਪੰਪ ਦੇ ਦੋ ਮੰਜ਼ਿਲਾ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਜਾਵੇਦ ਪੰਪ ਦਾ ਨਾਮ ਪੈਗੰਬਰ ਮੁਹੰਮਦ ਬਾਰੇ ਭਾਜਪਾ ਨੇਤਾ ਵੱਲੋਂ ਕੀਤੀਆਂ ਕਥਿਤ ਟਿੱਪਣੀਆਂ ਕਾਰਨ 10 ਜੂਨ ਨੂੰ ਸ਼ਹਿਰ ਵਿੱਚ ਭੜਕੀ ਹਿੰਸਾ ਦੇ ਮੁੱਖ ਸਾਜ਼ਿਸ਼ਘਾੜੇ […]