By G-Kamboj on
FEATURED NEWS, INDIAN NEWS, News

ਅੰਮ੍ਰਿਤਸਰ 11 ਜੂਨ – ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦਾ ਇੱਕ ਬਿਆਨ ਆਇਆ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਨੂੰ ਮੁੜ ਚਾਲੂ ਕਰਾਉਣ ਦੀ ਵੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਕਾਸ […]
By G-Kamboj on
INDIAN NEWS, News

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ‘ਚ ਹਰਿਆਲੀ ਵਧਾਉਣ ਲਈ ਮੀਆਵਾਕੀ ਤਕਨੀਕ ਦੀ ਵਰਤੋਂ ਕਰਕੇ ਮੇਰਾ ਪਿੰਡ, ਮੇਰਾ ਜੰਗਲਾਤ ਪ੍ਰੋਜੈਕਟ ਤਹਿਤ 75 ਸਥਾਨਕ ਪਿੰਡਾਂ ‘ਚ ਮਿੰਨੀ-ਵਣ ਵਿਕਸਿਤ ਕੀਤੇ ਜਾ ਰਹੇ ਹਨ। ਮੀਆਵਾਕੀ ਤਕਨੀਕ ਦਾ ਨਾਮ ਜਾਪਾਨੀ ਵਿਗਿਆਨੀ ਅਤੇ ਪੌਦਾ ਵਾਤਾਵਰਨ ਵਿਗਿਆਨੀ ਅਕੀਰਾ ਮੀਆਵਾਕੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਇਕ ਸ਼ਹਿਰੀ ਵਣਕਰਨ ਵਿਧੀ ਹੈ ਜੋ ਕਿ ਛੋਟੀ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੂਨ-ਸੁਪਰੀਮ ਕੋਰਟ ਨੇ ਨੀਟ-ਪੀਜੀ-2021 ਦੀਆਂ 1,456 ਸੀਟਾਂ ਭਰਨ ਲਈ ਵਿਸ਼ੇਸ਼ ਕੌਂਸਲਿੰਗ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਹ ਸੀਟਾਂ ਆਲ ਇੰਡੀਆ ਕੋਟੇ ਲਈ ‘ਸਟਰੇਅ ਰਾਊਂਡ’ ਕੌਂਸਲਿੰਗ ਤੋਂ ਬਾਅਦ ਖਾਲੀ ਹਨ। ਜਸਟਿਸ ਐੱਮਆਰ ਸ਼ਾਹ ਅਤੇ ਜਸਟਿਸ ਅਨਿਰੁਧ ਬੋਸ ਨੇ ਕਿਹਾ ਕਿ ਮੈਡੀਕਲ ਸਿੱਖਿਆ ਦੇ ਮਿਆਰ ਨਾਲ ਸਮਝੌਤਾ ਨਹੀਂ ਕੀਤਾ […]
By G-Kamboj on
INDIAN NEWS, News

ਚੰਡੀਗੜ੍ਹ, 10 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ […]
By G-Kamboj on
INDIAN NEWS, News

ਮਾਨਸਾ, 10 ਜੂਨ-ਪੰਜਾਬ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਸ਼ਾਮਲ 8 ਸਾਰਪ ਸੂਟਰਾਂ ਵਿਚੋਂ ਇੱਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਬਠਿੰਡਾ ਦੇ ਰਹਿਣ ਵਾਲੇ ਹਰਕਮਲ ਰਾਣੂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪਤਾ ਲੱਗਿਆ ਹੈ ਕਿ ਹਰਕਮਲ ਰਾਣੂ ਨੂੰ ਉਸ ਦੇ ਪਰਿਵਾਰ ਵੱਲੋਂ ਹੀ ਪੁਲੀਸ ਕੋਲ ਪੇਸ਼ ਕੀਤਾ ਗਿਆ ਹੈ।ਹਰਕਮਲ ਦੇ […]