ਧਰਮਸੋਤ, ਉਸ ਦੇ ਓਐੱਸਡੀ ਤੇ ਮੀਡੀਆ ਸਲਾਹਕਾਰ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨ ਦਾ ਵਾਧਾ

ਧਰਮਸੋਤ, ਉਸ ਦੇ ਓਐੱਸਡੀ ਤੇ ਮੀਡੀਆ ਸਲਾਹਕਾਰ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨ ਦਾ ਵਾਧਾ

ਮੁਹਾਲੀ, 10 ਜੂਨ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੀ ਕਾਂਗਰਸ ਸਰਕਾਰ ਵਿੱਚ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਓਐੱਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਅਤੇ ਖੰਨਾ ਤੋਂ ਪੱਤਰਕਾਰ ਕਮਲਜੀਤ ਸਿੰਘ ਕਮਲ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ‘ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ […]

ਤਿੰਨ ਜ਼ਿਲ੍ਹਿਆਂ ਦੀ ਪੁਲੀਸ ਨੇ ਮੁਹਾਲੀ ’ਚ ਚਲਾਈ ਤਲਾਸ਼ੀ ਮੁਹਿੰਮ, 20 ਵਿਅਕਤੀ ਕਾਬੂ

ਤਿੰਨ ਜ਼ਿਲ੍ਹਿਆਂ ਦੀ ਪੁਲੀਸ ਨੇ ਮੁਹਾਲੀ ’ਚ ਚਲਾਈ ਤਲਾਸ਼ੀ ਮੁਹਿੰਮ, 20 ਵਿਅਕਤੀ ਕਾਬੂ

ਮੁਹਾਲੀ, 9 ਜੂਨ-ਗਾਇਕ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੁਹਾਲੀ ਦੇ ਐੱਸਐੈੱਸਪੀ ਵਿਵੇਕਸ਼ੀਲ ਸੋਨੀ, ਰੂਪਨਗਰ ਦੇ ਐੱਸਐੱਸਪੀ ਸੰਦੀਪ ਗਰਗ ਅਤੇ ਫਤਹਿਗੜ੍ਹ ਸਾਹਿਬ ਦੇ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਅਗਵਾਈ ’ਚ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਡੀਐੱਸਪੀ ਬਿਕਰਮਜੀਤ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲੀਸ ਨੇ ਕੇਸ਼ਵ ਤੇ ਚੇਤਨ ਹਿਰਾਸਤ ’ਚ ਲਏ

ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲੀਸ ਨੇ ਕੇਸ਼ਵ ਤੇ ਚੇਤਨ ਹਿਰਾਸਤ ’ਚ ਲਏ

ਮਾਨਸਾ, 9 ਜੂਨ-ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਪੁਲੀਸ ਵੱਲੋਂ ਕੇਸ਼ਵ ਅਤੇ ਚੇਤਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹ ਪੁਲੀਸ ਦੇ ਹੱਥ ਬਠਿੰਡਾ ਤੋਂ ਲੱਗੇ ਹਨ। ਪੁਲੀਸ ਨੇ ਦੋ ਦਿਨਾਂ ਤੋਂ ਕੇਸ਼ਵ ਦੇ ਬਠਿੰਡਾ ਸਥਿਤ ਘਰ ਵਿੱਚ ਛਾਪੇਮਾਰੀ ਕਰ ਰਹੀ ਸੀ ਪਰ ਉਹ ਘਰ ਨਹੀਂ ਸੀ ਮਿਲਦਾ। ਉਸ ਦੀ ਮਾਤਾ […]

ਰਿਸ਼ਵਤਖ਼ੋਰਾਂ ਦੇ ਹੱਕ ਕਾਂਗਰਸੀਆਂ ਦੇ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ’ਚ ਹੈ: ਭਗਵੰਤ ਮਾਨ

ਰਿਸ਼ਵਤਖ਼ੋਰਾਂ ਦੇ ਹੱਕ ਕਾਂਗਰਸੀਆਂ ਦੇ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ’ਚ ਹੈ: ਭਗਵੰਤ ਮਾਨ

ਚੰਡੀਗੜ੍ਹ, 9 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਸ੍ਰੀ ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ […]