ਡਾਲਰ ਦੇ ਮੁਕਾਬਲੇ ਰੁਪਇਆ 11 ਪੈਸੇ ਟੁੱਟ ਕੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ

ਮੁੰਬਈ, 10 ਜੂਨ- ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ 11 ਪੈਸਿਆਂ ਦਾ ਗੋਤਾ ਖਾ ਕੇ ਰਿਕਾਰਡ 77.85 ਰੁਪਏ ਦੇ ਹੇਠਲੇ ਪੱਧਰ ’ਤੇ ਆ ਗਿਆ।
ਮੁੰਬਈ, 10 ਜੂਨ- ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ 11 ਪੈਸਿਆਂ ਦਾ ਗੋਤਾ ਖਾ ਕੇ ਰਿਕਾਰਡ 77.85 ਰੁਪਏ ਦੇ ਹੇਠਲੇ ਪੱਧਰ ’ਤੇ ਆ ਗਿਆ।
ਮੁਹਾਲੀ, 9 ਜੂਨ-ਗਾਇਕ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੁਹਾਲੀ ਦੇ ਐੱਸਐੈੱਸਪੀ ਵਿਵੇਕਸ਼ੀਲ ਸੋਨੀ, ਰੂਪਨਗਰ ਦੇ ਐੱਸਐੱਸਪੀ ਸੰਦੀਪ ਗਰਗ ਅਤੇ ਫਤਹਿਗੜ੍ਹ ਸਾਹਿਬ ਦੇ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਅਗਵਾਈ ’ਚ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਡੀਐੱਸਪੀ ਬਿਕਰਮਜੀਤ […]
ਮਾਨਸਾ, 9 ਜੂਨ-ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਪੁਲੀਸ ਵੱਲੋਂ ਕੇਸ਼ਵ ਅਤੇ ਚੇਤਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹ ਪੁਲੀਸ ਦੇ ਹੱਥ ਬਠਿੰਡਾ ਤੋਂ ਲੱਗੇ ਹਨ। ਪੁਲੀਸ ਨੇ ਦੋ ਦਿਨਾਂ ਤੋਂ ਕੇਸ਼ਵ ਦੇ ਬਠਿੰਡਾ ਸਥਿਤ ਘਰ ਵਿੱਚ ਛਾਪੇਮਾਰੀ ਕਰ ਰਹੀ ਸੀ ਪਰ ਉਹ ਘਰ ਨਹੀਂ ਸੀ ਮਿਲਦਾ। ਉਸ ਦੀ ਮਾਤਾ […]
ਚੰਡੀਗੜ੍ਹ, 9 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਸ੍ਰੀ ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ […]
ਨਵੀਂ ਦਿੱਲੀ, 9 ਜੂਨ- ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਥੇ ਪ੍ਰੈਸ ਕਾਨਫਰੰਸ ਵਿੱਚ ਦੱਸਿਆਕ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 18 ਜੁਲਾਈ ਨੂੰ ਹੋਵੇਗੀ। 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਇਸੇ ਦਿਨ ਨਵੇਂ ਰਾਸ਼ਟਰਪਤੀ ਦੇ ਨਾਮ ਦਾ ਐਲਾਨ […]