By G-Kamboj on
INDIAN NEWS, News, World News

ਇਸਲਾਮਾਬਾਦ, 6 ਜੂਨ-ਕਤਰ, ਇਰਾਨ ਅਤੇ ਕੁਵੈਤ ਮਗਰੋਂ ਹੁਣ ਸਾਊਦੀ ਅਰਬ ਨੇ ਵੀ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਦੀ ਵਿਵਾਦਿਤ ਟਿੱਪਣੀਆਂ ਦੀ ਅੱਜ ਆਲੋਚਨਾ ਕੀਤੀ ਹੈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਭਾਜਪਾ ਬੁਲਾਰੇ ਦੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੈਗੰਬਰ ਮੁਹੰਮਦ […]
By G-Kamboj on
INDIAN NEWS, News

ਬਠਿੰਡਾ, 6 ਜੂਨ- ਪੰਜਾਬ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦਵਿੰਦਰ ਉਰਫ਼ ਕਾਲਾ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਐਤਵਾਰ ਸ਼ਾਮ ਨੂੰ ਫੜਿਆ ਗਿਆ ਹੈ। ਪੁਲੀਸ ਸੂਤਰਾਂ ਨੇ ਅੱਜ ਦੱਸਿਆ ਕਿ […]
By G-Kamboj on
INDIAN NEWS, News

ਅੰਮ੍ਰਿਤਸਰ , 6 ਜੂਨ- ਜੂਨ 1984 ਘੱਲੂਘਾਰਾ ਦਿਹਾੜਾ ਅੱਜ ਇਥੇ ਸ੍ਰੀ ਅਕਾਲ ਤਖ਼ਤ ਵਿੱਚ ਸ਼ਹੀਦਾਂ ਨਮਿਤ ਅਖੰਡ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ। ਇਸ ਮੌਕੇ ਕੌਮ ਦੇ ਨਾਂ ਆਪਣੇ ਸੰਦੇਸ਼ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਵੰਡ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ, ਰਾਜਸੀ ਅਤੇ ਆਰਥਿਕ ਪੱਧਰ ’ਤੇ […]
By G-Kamboj on
INDIAN NEWS, News

ਪੱਟੀ, 6 ਜੂਨ- ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੱਟੀ ਹਲਕੇ ਦੇ ਇੱਕ ਨੌਜਵਾਨ ਦਾ ਨਾਮ ਸਾਹਮਣੇ ਆਇਆ ਹੈ। ਸਰਹਾਲੀ ਥਾਣੇ ਅਧੀਨ ਪੈਂਦੇ ਪਿੰਡ ਜੋੜਾ ਦੇ ਜਗਰੂਪ ਸਿੰਘ ਉਰਫ ਰੂਪਾ ਦਾ ਨਾਮ ਸਾਹਮਣੇ ਆਉਣ ਮਗਰੋਂ ਸਥਾਨਕ ਮੀਡੀਆਂ ਵੱਲੋਂ ਉਸ ਦੇ ਘਰ ਤੱਕ ਪਹੁੰਚ ਕੀਤੀ ਗਈ। ਉਸ ਦੇ ਘਰ ਵਿੱਚ ਕੋਈ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ […]
By G-Kamboj on
INDIAN NEWS, News

ਚੰਡੀਗੜ੍ਹ, 6 ਜੂਨ- ਪੁਲੀਸ ਉਸ ਵੀਡੀਓ ਫੁਟੇਜ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਆਪਣੇ ਘਰ ’ਚੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਪੁਲੀਸ ਨੂੰ ਸ਼ੱਕ ਹੈ ਕਿ ਹਮਲੇ ਤੋਂ ਪਹਿਲਾਂ ਦੋ ਲੜਕਿਆਂ ਨੇ ਸਿੱਧੂ ਮੂਸੇਵਾਲਾ ਦੇ ਘਰੋਂ ਨਿਕਲਣ ਸਬੰਧੀ ਹਮਲਾਵਰਾਂ ਨੂੰ ਜਾਣਕਾਰੀ ਦਿੱਤੀ ਸੀ। ਵੀਡੀਓ ਫੁਟੇਜ ਵਿੱਚ […]