By G-Kamboj on
INDIAN NEWS, News

ਮਾਨਸਾ, 3 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੇੜਲੇ ਪਿੰਡ ਮੂਸਾ ਵਿਖੇ ਅੱਜ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੋ ਘੰਟੇ ਦੇਰੀ ਨਾਲ ਸਿੱਧੂ […]
By G-Kamboj on
INDIAN NEWS, News

ਚੰਡੀਗੜ੍ਹ, 3 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਆਲਾ ਨੂੰ ਮਾਰਵਾਉਣ ਦੀ ਗੱਲ ਕਬੂਲੀ ਹੈ। ਸੂਤਰਾਂ ਅਨੁਸਾਰ ਬਿਸ਼ਨੋਈ ਨੇ ਦਿੱਲੀ ਪੁਲੀਸ ਨੂੰ ਕਿਹਾ, ‘ਹਾਂ, ਮੈਂ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ।’ ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਕਾਰਨ 700 ਮੈਂਬਰੀ […]
By G-Kamboj on
INDIAN NEWS, News

ਚੰਡੀਗੜ੍ਹ, 3 ਜੂਨ- 23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ‘ਆਪ’ ਦੇ ਸੰਗਰੂਰ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਸੀ। ਸ੍ਰੀ […]
By G-Kamboj on
INDIAN NEWS, News

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੀ ਮੌਤ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਿੱਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਉਥੇ ਸਿੱਧੂ ਦੀ ਅੰਤਿਮ ਯਾਤਰਾ ਤੋਂ ਉਸ ਦੇ ਮਾਤਾ-ਪਿਤਾ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ’ਤੇ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਪ੍ਰਤੀਕਿਿਰਆ ਦਿੱਤੀ ਹੈ। ਰੇਸ਼ਮ ਸਿੰਘ ਅਨਮੋਲ ਨੇ ਗੈਂਗਸਟਰਾਂ ਨੂੰ […]
By G-Kamboj on
INDIAN NEWS, News

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਨਕੀਰਤ ਔਲਖ ਨੂੰ ਪਿਛਲੇ ਮਹੀਨੇ ਹੀ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲਾਂਕਿ ਮਨਕੀਰਤ ’ਤੇ ਮੂਸੇ ਵਾਲਾ ਦੇ ਕਤਲ ਦਾ ਦੋਸ਼ ਵੀ ਲਗਾਇਆ ਜਾ ਰਿਹਾ ਹੈ। ਇਕ ਸੋਸ਼ਲ […]