By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਕੋਲੋਂ ਇਸ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ, ਜਿੱਥੋਂ ਪੁਲੀਸ ਨੂੰ ਅਗਲੇਰੀ ਜਾਂਚ ਲਈ ਹਾਂ-ਪੱਖੀ ਸੰਕੇਤ ਮਿਲੇ ਹਨ। ਇਹ ਖੁਲਾਸਾ ਅੱਜ ਇਥੇ ਪੁਲੀਸ ਕਮਿਸ਼ਨਰ […]
By G-Kamboj on
INDIAN NEWS, News

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਸਾਂਗਲੀ ਜ਼ਿਲ੍ਹੇ ਵਿਚ ਇਸਲਾਮਪੁਰ ਦਾ ਨਾਮ ਬਦਲ ਕੇ ਈਸ਼ਵਰਪੁਰ ਰੱਖ ਦਿੱਤਾ ਹੈ। ਸੂਬਾ ਸਰਕਾਰ ਨੇ ਨਾਮ ਤਬਦੀਲੀ ਸਬੰਧੀ ਐਲਾਨ ਅੱਜ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਵਿਧਾਨ ਸਭਾ ਵਿਚ ਕੀਤਾ। ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਛਗਣ ਭੁਜਬਲ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਨਾਮ ਤਬਦੀਲੀ ਦਾ ਫੈਸਲਾ ਵੀਰਵਾਰ ਨੂੰ ਕੈਬਨਿਟ ਬੈਠਕ […]
By G-Kamboj on
INDIAN NEWS, News

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਦਸ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਦੋਂ ਕਿ ਸੱਤਾਧਾਰੀ ਧਿਰ ਦਾ ਕੋਈ ਵੀ ਪ੍ਰਤੀਨਿਧ ਮੀਟਿੰਗ ’ਚ ਨਹੀਂ […]
By G-Kamboj on
INDIAN NEWS, News

ਅੰਮ੍ਰਿਤਸਰ : ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਕੋਲਕਾਤਾ ਤੋਂ ਇੰਡੀਗੋ ਦੀ ਉਡਾਣ ਰਾਹੀ ਅੰਮ੍ਰਿਤਸਰ ਹਵਾਈ […]
By G-Kamboj on
FEATURED NEWS, INDIAN NEWS, News

ਮੁੰਬਈ: ਫੈਡਰੇਸ਼ਨ ਆਫ ਇੰਡੀਅਨ ਪਾਇਲਟਸ (FIP) ਨੇ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਬੋਇੰਗ 787-8 ਜਹਾਜ਼ ਵਿੱਚ ਸੰਭਾਵੀ ਤਕਨੀਕੀ ਗਲਤ ਵਿਆਖਿਆ ਜਾਂ ਮਕੈਨੀਕਲ ਨੁਕਸਾਂ ਦੇ ਮੁੜ ਮੁਲਾਂਕਣ ਅਤੇ ਜਾਂਚ ਵਿੱਚ ਵਿਸ਼ਾ ਮਾਹਿਰਾਂ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ। ਫੈਡਰੇਸ਼ਨ ਨੇ ਕਿਹਾ ਕਿ ਰਿਪੋਰਟ ਦੋ ਸੰਭਾਵੀ ਅਤੇ ਪਹਿਲਾਂ ਤੋਂ ਦਰਜ ਤਕਨੀਕੀ ਪੱਖਾਂ ’ਤੇ ਵਿਚਾਰ ਕਰਨ […]