By G-Kamboj on
INDIAN NEWS, News

ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ’ਚ ਰਹਿੰਦੇ ਗੈਂਗਸਟਰ ਵਲੋਂ ਲਈ ਗਈ ਹੈ, ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਾ ਕਰਨ ’ਤੇ ਪੁਲਸ ਦੀ ਕਾਰਵਾਈ ’ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਦੱਸ ਦੇਈਏ ਕਿ ਵਿਦੇਸ਼ ’ਚ ਲੁੱਕ […]
By G-Kamboj on
INDIAN NEWS, News

ਨਵੀਂ ਦਿੱਲੀ, 31 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅੱਜ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾ ਕੇ ਉਸ ਨੂੰ ਪੰਜਾਬ ਪੁਲੀਸ ਨੂੰ ਨਾ ਸੌਂਪਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਸਕਦੀ ਹੈ। ਵਰਨਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ‘ਚ ਉਸ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 31 ਮਈ- ਇਥੋਂ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ।
By G-Kamboj on
INDIAN NEWS, News
ਅਹਿਮਦਾਬਾਦ, 31 ਮਈ- ਕਾਂਗਰਸ ਦੇ ਨੇਤਾ ਹਾਰਦਿਕ ਪਟੇਲ ਗੁਜਰਾਤ ਪਾਰਟੀ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ 2 ਜੂਨ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਪਾਟੀਦਾਰ ਕੋਟਾ ਅੰਦੋਲਨ ਦੇ ਨੇਤਾ ਪਟੇਲ ਦੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ […]
By G-Kamboj on
INDIAN NEWS, News

ਮਾਨਸਾ, 31 ਮਈ- ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ […]