By G-Kamboj on
INDIAN NEWS, News, World, World News

ਨਵੀਂ ਦਿੱਲੀ, 28 ਮਈ- ਡੀਜੀਸੀਏ ਨੇ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਰੋਕਣ ਲਈ ਇੰਡੀਗੋ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਇੰਡੀਗੋ ਕਰਮਚਾਰੀਆਂ ਦਾ ਬੱਚੇ ਨਾਲ ਵਿਵਹਾਰ ਗਲਤ ਸੀ ਅਤੇ ਇਸ […]
By G-Kamboj on
INDIAN NEWS, News

ਅੰਮ੍ਰਿਤਸਰ, 28 ਮਈ- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਵਲੋਂ ਮਿਲੇ ਹੋਏ ਸਾਰੇ ਸੁਰੱਖਿਆ ਕਰਮਚਾਰੀ ਅਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਖੁਦ ਜਥੇਦਾਰ ਵਲੋਂ ਦਿੱਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਵੀਡੀਓ ਸੁਨੇਹਾ ਵੀ ਮੀਡੀਆ ਲਈ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਅੱਜ ਪੁਲੀਸ ਵਲੋਂ […]
By G-Kamboj on
INDIAN NEWS, News

ਚੰਡੀਗੜ੍ਹ, 28 ਮਈ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੇ ਸਾਬਕਾ ਵਿਧਾਇਕਾਂ, ਮੌਜੂਦਾ ਤੇ ਸਾਬਕਾ ਪੁਲੀਸ ਅਧਿਕਾਰੀਆਂ ਸਣੇ ਕਈ ਵੀਆਈਪੀਜ਼ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਈ ਧਾਰਮਿਕ ਆਗੂਆਂ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ, […]
By G-Kamboj on
INDIAN NEWS, News

ਮੁਹਾਲੀ, 27 ਮਈ-ਇਥੋਂ ਦੀ ਅਦਾਲਤ ਨੇ ਡਾ.ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਹੈ। ਉਹ ਮੁੜ 10 ਜੂਨ ਨੂੰ ਅਦਾਲਤ ’ਚ ਪੇਸ਼ ਹੋਣਗੇ। ਇਸ ਦੌਰਾਨ ਅਦਾਲਤ ਨੇ ਆਡੀਓ ਰਿਕਾਰਡਿੰਗ ਫੌਰੈਂਸਿਕ ਜਾਂਚ ਲਈ ਭੇਜਣ ਦੇ ਹੁਕਮ ਦਿੱਤੇ ਹਨ ਤੇ ਇਸ ਦੀ ਰਿਪੋਰਟ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ […]
By G-Kamboj on
INDIAN NEWS, News
ਮਾਨਸਾ, 27 ਮਈ- ਪੰਜਾਬ ਸਰਕਾਰ ਵੱਲੋਂ ਪੀਸੀਐੱਸ ਅਧਿਕਾਰੀ ਅਤੇ ਆਰਟੀਏ ਬਠਿੰਡਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵਲੋਂ ਬੀਤੀ ਦੇਰ ਸ਼ਾਮ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਚੰਡੀਗੜ੍ਹ ਰਹੇਗਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਬਣਦਾ ਗੁਜ਼ਾਰਾ ਭੱਤਾ ਮਿਲੇਗਾ […]