ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਵੱਡੀ ਗਿਣਤੀ ’ਚ ਸੰਗਤ ਪੁੱਜੀ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਵੱਡੀ ਗਿਣਤੀ ’ਚ ਸੰਗਤ ਪੁੱਜੀ

ਘਨੌਲੀ, 22 ਮਈ- ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ ਅਤੇ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨਹ ਗੁਰਦੁਆਰਾ ਗੋਬਿੰਦਘਾਟ ਤੋਂ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਅੱਜ ਹੇਮਕੁੰਟ ਸਾਹਿਬ […]

ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ

ਭਾਰਤ ਨੂੰ ਝਟਕਾ: ਡੋਮਿਨਿਕਾ ਸਰਕਾਰ ਨੇ ਮੇਹੁਲ ਚੋਕਸੀ ਖ਼ਿਲਾਫ਼ ਗ਼ੈਰਕਾਨੂੰਨੀ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਦੇ ਦੋਸ਼ ਰੱਦ

ਨਵੀਂ ਦਿੱਲੀ, 22 ਮਈ- ਪੀਐੱਨਬੀ ਬੈਂਕ ਘੁਟਾਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਰਾਹਤ ਦਿੰਦੇ ਹੋਏ ਡੋਮਿਨਿਕਾ ਸਰਕਾਰ ਨੇ ਪਿਛਲੇ ਸਾਲ ਮਈ ਵਿੱਚ ਐਂਟੀਗੁਆ ਅਤੇ ਬਾਰਬੁਡਾ ਤੋਂ ਉਸ ਦੇ ਗੈਰ-ਕਾਨੂੰਨੀ ਦਾਖਲੇ ਨਾਲ ਸਬੰਧਤ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ। ਚੋਕਸੀ ਨੂੰ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਲਾਪਤਾ ਹੋਣ ਤੋਂ ਬਾਅਦ ਡੋਮਿਨਿਕਾ […]

ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ

ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ

ਨਵੀਂ ਦਿੱਲੀ, 20 ਮਈ- ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ।

ਏਅਰ ਇੰਡੀਆ ਦੇ ਜਹਾਜ਼ ਦਾ ਅੱਧ ਅਸਮਾਨ ’ਚ ਇੰਜਣ ਬੰਦ

ਏਅਰ ਇੰਡੀਆ ਦੇ ਜਹਾਜ਼ ਦਾ ਅੱਧ ਅਸਮਾਨ ’ਚ ਇੰਜਣ ਬੰਦ

ਨਵੀਂ ਦਿੱਲੀ, 20 ਮਈ- ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਦਾ ਏ320 ਨਿਓ ਜਹਾਜ਼ ਉਡਾਣ ਭਰਨ ਤੋਂ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਾਰਨਾ ਪਿਆ ਕਿਉਂਕਿ ਇਸ ਦਾ ਇਕ ਇੰਜਣ ਤਕਨੀਕੀ ਖਰਾਬੀ ਕਾਰਨ ਹਵਾ ਵਿਚ ਹੀ ਬੰਦ ਹੋ ਗਿਆ ਸੀ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ […]

ਪੰਜਾਬ ’ਚ ਪਹਿਲੇ ਪੜਾਅ ਤਹਿਤ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਤੋਂ: ਮਾਨ

ਪੰਜਾਬ ’ਚ ਪਹਿਲੇ ਪੜਾਅ ਤਹਿਤ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਤੋਂ: ਮਾਨ

ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਸ਼ੁਰੂ ਕੀਤਾ ਜਾਵੇਗਾ। ਅੱਜ ਦੁਪਹਿਰ ਇੱਥੇ ਆਪਣੇ ਸਰਕਾਰੀ ਨਿਵਾਸ […]