By G-Kamboj on
INDIAN NEWS, News

ਪਟਿਆਲਾ, 20 ਮਈ- ਕਾਂਗਰਸੀ ਨੇਤਾ ਨਵਜੋਤ ਸਿੱਧੂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭੇਜੇ ਜਾਣ ਦੀ ਉਮੀਦ ਦੇ ਤਹਿਤ ਪਟਿਆਲਾ ਜੇਲ੍ਹ ਦੇ ਸਮੁੱਚੇ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਭਾਵੇਂ ਕਿ ਹਾਲੇ ਸਥਿਤੀ ਸਪਸ਼ਟ ਨਹੀਂ ਹੋਈ ਕਿ ਨਵਜੋਤ ਸਿੱਧੂ ਨੂੰ ਕਿਹੜੇ ਸੈੱਲ ਵਿੱਚ ਰੱਖਿਆ ਜਾਣਾ ਹੈ ਪਰ ਇਹ ਗੱਲ ਸਪਸ਼ਟ ਹੈ ਕਿ ਕਿਸੇ ਬੈਰਕ […]
By G-Kamboj on
INDIAN NEWS, News

ਪਟਿਆਲਾ, 20 ਮਈ-ਪਟਿਆਲਾ ਅਦਾਲਤ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਭੇਜਣ ਦੇ ਆਦੇਸ਼ ਕਰਦਿਆਂ ਪੁਲੀਸ ਦੇ ਹਵਾਲੇ ਕਰ ਦਿੱਤਾ। ਪੁਲੀਸ ਪਾਰਟੀ ਸਿੱਧੂ ਦਾ ਮੈਡੀਕਲ ਕਰਵਾਉਣ ਲਈ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਲੈ ਗਈ ਹੈ। ਮੈਡੀਕਲ ਹੋਣ ਮਗਰੋਂ ਸਿੱਧੂ ਨੂੰ ਪਟਿਆਲਾ ਜੇਲ੍ਹ ਵਿੱਚ ਛੱਡਿਆ ਜਾਵੇਗਾ। ਇਸ ਤੋਂ ਪਹਿਲਾਂ ਸਿੱਧੂ ਨੇ ਜੱਕੋ ਤੱਕੀ ਬਾਅਦ ਅਦਾਲਤ ਵਿੱਚ ਆਤਮ ਸਮਰਪਣ ਕਰ […]
By G-Kamboj on
ENTERTAINMENT, FEATURED NEWS, INDIAN NEWS, News, Punjabi Movies

ਚੰਡੀਗੜ੍ਹ : ਸੂਬੇ ‘ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ ‘ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ ‘ਤੇ ਪਾਈ ਗਈ ਹੈ।
By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੂੰ ਅੱਜ ਹੀ ਜੇਲ੍ਹ ਜਾਣਾ ਪਵੇਗਾ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕੋਈ ਮੋਹਲਤ ਨਹੀਂ ਦਿੱਤੀ ਗਈ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ […]
By G-Kamboj on
INDIAN NEWS, News

ਵਾਰਾਨਸੀ (ਯੂਪੀ), 19 ਮਈ-ਕਾਸ਼ੀ ਵਿਸ਼ਵਨਾਥ ਮੰਦਰ-ਗਿਆਨਵਾਪੀ ਮਸਜਿਦ ਦੀ ਵੀਡੀਓਗ੍ਰਾਫੀ ਸਰਵੇਖਣ ਕਰਨ ਲਈ ਅਦਾਲਤ ਵੱਲੋਂ ਕਾਇਮ ਕੀਤੇ ਕਮਿਸ਼ਨ ਨੇ ਅੱਜ ਇਥੇ ਅਦਾਲਤ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਹਿੰਦੂ ਪੱਖ ਵੱਲੋਂ ਪੇਸ਼ ਹੋਏ ਐਡਵੋਕੇਟ ਮਦਨ ਮੋਹਨ ਯਾਦਵ ਨੇ ਦੱਸਿਆ ਕਿ ਵਿਸ਼ੇਸ਼ ਵਕੀਲ ਕਮਿਸ਼ਨਰ ਵਿਸ਼ਾਲ ਸਿੰਘ ਨੇ 14, 15 ਅਤੇ 16 ਮਈ ਨੂੰ ਕੀਤੇ ਸਰਵੇ ਦੀ ਰਿਪੋਰਟ ਜ਼ਿਲ੍ਹਾ […]