ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ‘ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ’ ਰੱਦ ਕੀਤੀ

ਨਵੀਂ ਦਿੱਲੀ, 19 ਮਈ- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਘਰ ਤੱਕ ਰਾਸ਼ਨ ਪਹੁੰਚਾਉਣ ਵਾਲੀ ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ।
ਨਵੀਂ ਦਿੱਲੀ, 19 ਮਈ- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਘਰ ਤੱਕ ਰਾਸ਼ਨ ਪਹੁੰਚਾਉਣ ਵਾਲੀ ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ।
ਚੰਡੀਗੜ੍ਹ, 19 ਮਈ-ਪੰਜਾਬ ਦੇ ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅੱਜ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸ੍ਰੀ ਜਾਖੜ ਦਿੱਲੀ ‘ਚ ਹਨ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਸ੍ਰੀ ਜਾਖੜ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ […]
ਨਵੀਂ ਦਿੱਲੀ, 19 ਮਈ- ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਹਾਲਾਂਕਿ […]
ਵਾਸ਼ਿੰਗਟਨ, 18 ਮਈ- ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ ‘ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਕਾਰਨ ਸਾਲ 2000 ਤੋਂ ਬਾਅਦ ਮੌਤਾਂ ਦੀ ਗਿਣਤੀ 55 ਫੀਸਦੀ ਵਧ ਗਈ ਹੈ। ‘ਦਿ ਲੈਂਸੇਟ ਪਲੈਨੇਟਰੀ […]
ਵੀਂ ਦਿੱਲੀ, 18 ਮਈ- ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।