By G-Kamboj on
INDIAN NEWS, News

ਚੰਡੀਗੜ੍ਹ, 18 ਮਈ- ਪੰਜਾਬ ਮੰਤਰੀ ਮੰਡਲ ਨੇ ਅੱਜ ਮਾਲ ਵਿਭਾਗ ਵਿੱਚ ਖਾਲੀ ਆਸਾਮੀਆਂ ਨੂੰ ਭਰਨ ਲਈ 1,700 ਸੇਵਾਮੁਕਤ ਕਾਨੂੰਗੋ ਅਤੇ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ […]
By G-Kamboj on
INDIAN NEWS, News

ਕਰਤਾਰਪੁਰ, 18 ਮਈ- 1947 ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਆਪਣੇ ਪਰਿਵਾਰ ਤੋਂ ਵਿਛੜੀ ਔਰਤ ਕਰਤਾਰਪੁਰ ਵਿੱਚ ਆਪਣੇ ਸਿੱਖ ਭਰਾਵਾਂ ਨੂੰ ਮਿਲਣ ਆਈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਵੰਡ ਵੇਲੇ ਮੁਮਤਾਜ਼ ਬੀਬੀ ਆਪਣੀ ਮਾਂ ਦੀ ਲਾਸ਼ ‘ਤੇ ਪਈ ਸੀ, ਜਿਸ ਨੂੰ ਹਿੰਸਕ ਭੀੜ ਨੇ ਮਾਰ ਦਿੱਤਾ ਸੀ। ਮੁਹੰਮਦ ਇਕਬਾਲ ਅਤੇ ਉਸ ਦੀ ਪਤਨੀ ਅੱਲ੍ਹਾ ਰਾਖੀ […]
By G-Kamboj on
INDIAN NEWS, News

ਚੰਡੀਗੜ੍ਹ, 18 ਮਈ- ਕਿਸਾਨਾਂ ਮੰਗਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਬੰਦੀਆਂ ਵਿਚਕਾਰ ਤਿੰਨ ਘੰਟੇ ਮੀਟਿੰਗ ’ਚ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਹੋ ਗਈ ਹੈ। ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਵੱਲੋਂ ਆਪੋ ਆਪਣੇ ਵਿਚਾਰ ਰੱਖੇ ਗਏ, ਉਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਗਈ। ਇਸ ਦਾ ਐਲਾਨ ਪੰਜਾਬ ਦੇ […]
By G-Kamboj on
INDIAN NEWS, News
ਨਵੀਂ ਦਿੱਲੀ, 17 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਸ ਦਹਾਕੇ ਦੇ ਅੰਤ ਤੱਕ ਦੇਸ਼ ਵਿਚ 6ਜੀ ਸੇਵਾ ਨੂੰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅਗਲੇ ਕੁਝ ਮਹੀਨਿਆਂ ਵਿੱਚ 5ਜੀ ਸੇਵਾ ਸ਼ੁਰੂ ਹੋਣ ਵਾਲੀ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 17 ਮਈ- ਕਾਂਗਰਸੀ ਨੇਤਾ ਪੀ. ਚਿਦੰਬਰਮ ਨੇ ਕਿਹਾ ਹੈ ਕਿ ਅੱਜ ਸੀਬੀਆਈ ਦੀ ਟੀਮ ਨੇ ਉਨ੍ਹਾਂ ਦੇ ਚੇੱਨਈ ਤੇ ਦਿੱਲੀ ਸਥਿਤ ਘਰਾਂ ਦੀ ਤਲਾਸ਼ੀ ਲਈ। ਟੀ ਨੇ ਐੱਫਆਈਆਰ ਦਿਖਾਈ, ਜਿਸ ਵਿੱਚ ਉਨ੍ਹਾਂ ਦਾ ਨਾਮ ਮੁਲਜ਼ਮ ਵਜੋਂ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਟੀਮ ਨੂੰ ਕੁਝ ਨਹੀਂ ਮਿਲਿਆ ਅਤੇ ਕੁਝ ਵੀ ਜ਼ਬਤ ਨਹੀਂ ਕੀਤਾ। […]