ਦੇਸ਼ ’ਚ ਅਪਰੈਲ ਦੌਰਾਨ ਮਹਿੰਗਾਈ 15.08 ਫ਼ੀਸਦ ਦੀ ਨਵੀਂ ਰਿਕਾਰਡ ਉਚਾਈ ’ਤੇ

ਨਵੀਂ ਦਿੱਲੀ, 17 ਮਈ- ਸਰਕਾਰ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਮਹਿੰਗਾਈ ਦਰ ਇਸ ਸਾਲ ਅਪਰੈਲ ਵਿਚ ਰਿਕਾਰਡ 15.08 ਫੀਸਦੀ ਰਹੀ, ਜਦ ਕਿ ਇਹ ਮਾਰਚ ਵਿਚ 14.55 ਫੀਸਦੀ ਸੀ।
ਨਵੀਂ ਦਿੱਲੀ, 17 ਮਈ- ਸਰਕਾਰ ਦੇ ਅੰਕੜਿਆਂ ਮੁਤਾਬਕ ਦੇਸ਼ ’ਚ ਮਹਿੰਗਾਈ ਦਰ ਇਸ ਸਾਲ ਅਪਰੈਲ ਵਿਚ ਰਿਕਾਰਡ 15.08 ਫੀਸਦੀ ਰਹੀ, ਜਦ ਕਿ ਇਹ ਮਾਰਚ ਵਿਚ 14.55 ਫੀਸਦੀ ਸੀ।
ਅੰਮ੍ਰਿਤਸਰ, 16 ਮਈ- ਹਾਸਰਸ ਕਲਾਕਾਰ ਭਾਰਤੀ ਸਿੰਘ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਅੱਜ ਉਸ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸੰਸਥਾ ਦੇ ਸਕੱਤਰ ਵੱਲੋਂ ਦਰਜ ਕਰਾਈ ਗਈ ਹੈ । ਇਸ ਸਬੰਧ ਵਿਚ ਸ਼੍ਰੋਮਣੀ […]
ਚੰਡੀਗੜ੍ਹ, 16 ਮਈ- ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ ਲੁਧਿਆਣਾ ਵਿਚ ਤਾਪਮਾਨ 45.5 ਡਿਗਰੀ ਦਰਜ ਕੀਤਾ ਗਿਆ ਜੋ […]
ਵਾਰਨਸੀ, 16 ਮਈ- ਇਥੇ ਗਿਆਨਵਾਪੀ ਦਾ ਸਰਵੇ ਅੱਜ ਤੀਜੇ ਦਿਨ ਮੁਕੰਮਲ ਹੋ ਗਿਆ। ਬੀਤੇ ਦੋ ਦਿਨਾਂ ਵਿਚ ਸਰਵੇ 80 ਫੀਸਦੀ ਮੁਕੰਮਲ ਹੋ ਗਿਆ ਸੀ ਤੇ ਅੱਜ ਇਸ ਸਬੰਧੀ ਸਰਵੇ ਕਰ ਰਹੀ ਕਮੇਟੀ ਦੇ ਇਕ ਮੈਂਬਰ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਸਰਵੇ ਤੋਂ ਹਟਾ ਦਿੱਤਾ ਗਿਆ ਹੈ। ਅੱਜ ਵਾਦੀ ਤੇ ਪ੍ਰਤੀਵਾਦੀ ਪੱਖ ਦੇ 52 […]
ਸਿੱਧੀਆਂ ਉਡਾਣਾਂ ਦੀ ਮੁਹਿੰਮ ਨੂੰ ਵੱਡਾ ਹੁਲਾਰਾ, ਇਕ ਵਾਰ ਫਿਰ ਕੈਨੇਡਾ ਦੀ ਸੰਸਦ ਵਿੱਚ ਉੱਠਿਆ ਮਸਲਾ ਵੈਨਕੂਵਰ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ)– ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਵੈਨਕੁਵਰ-ਕੈਨੇਡਾ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ, […]