By G-Kamboj on
INDIAN NEWS, News

ਦਿੱਲੀ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਬੀਤੇ 22 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਵੰਗਾਰਨ ਸੰਬਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ‘ਤੇ ਹਰਵਿੰਦਰ ਸਿੰਘ ਸਰਨਾ ਵਲੋਂ ਸਾਂਝੇ ਤੋਰ ‘ਤੇ ਦਾਖਿਲ ਕੀਤੀ ਪਟੀਸ਼ਨ ਦੀ ਬੀਤੇ 10 ਮਈ ਨੂੰ ਹੋਈ ਸੁਣਵਾਈ ‘ਚ ਮਾਣਯੋਗ ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ […]
By G-Kamboj on
INDIAN NEWS, News

ਮਹਿਲਾ ਕਿਸਾਨ ਯੂਨੀਅਨ ਵੱਲੋਂ ਮਾਨ ਸਰਕਾਰ ‘ਤੇ ਕਿਸਾਨੀ ਮੰਗਾਂ ਨੂੰ ਅਣਗੌਲੇ ਕਰਨ ਦਾ ਦੋਸ਼ ਹਲਕਾ ਆਦਮਪੁਰ ਲਈ ਮਹਿਲਾ ਕਿਸਾਨ ਯੂਨੀਅਨ ਦੀ ਇਕਾਈ ਦਾ ਕੀਤਾ ਗਠਨ ਜਲੰਧਰ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ) – ਔਰਤਾਂ ਦੀ ਭਲਾਈ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਮਹਿਲਾ ਕਿਸਾਨ ਯੂਨੀਅਨ ਦੀ ਅੱਜ ਜਲੰਧਰ ਨੇੜਲੇ ਪਿੰਡ ਹਰੀਪੁਰ ਵਿਖੇ ਇੱਕ ਉਚੇਚੀ ਮੀਟਿੰਗ ਹੋਈ […]
By G-Kamboj on
INDIAN NEWS, News

ਘਨੌਲੀ, 15 ਮਈ-920 ਮੈਗਾਵਾਟ ਬਿਜਲੀ ਪੈਦਾਵਾਰ ਸਮਰੱਥਾ ਵਾਲੇ ਸਰਕਾਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਥਰਮਲ ਦਾ ਅੱਜ 3 ਨੰਬਰ ਯੂਨਿਟ ਬੰਦ ਹੋਣ ਕਾਰਨ ਇਸ ਪਲਾਂਟ ਤੋਂ ਬਿਜਲੀ ਉਤਪਾਦਨ ਸਿਰਫ 166 ਮੈਗਾਵਾਟ ਰਹਿ ਗਿਆ ਹੈ। 4 ਯੂਨਿਟਾਂ ਵਾਲੇ ਇਸ ਥਰਮਲ ਪਲਾਂਟ ਦੇ 1 ਅਤੇ 2 ਨੰਬਰ ਯੂਨਿਟ ਬੀਤੇ ਦਿਨ ਬੰਦ ਹੋ ਹਨ ਅਤੇ 3 ਨੰਬਰ […]
By G-Kamboj on
INDIAN NEWS, News

ਨਵੀਂ ਦਿੱਲੀ, 15 ਮਈ- ਦਿੱਲੀ ਪੁਲੀਸ ਦੀ ਟੀਮ ਐਤਵਾਰ ਨੂੰ ਰਾਜਸਥਾਨ ਦੇ ਮੰਤਰੀ ਮਹੇਸ਼ ਜੋਸ਼ੀ ਦੇ ਪੁੱਤਰ ਰੋਹਿਤ ਜੋਸ਼ੀ ਨੂੰ ਬਲਾਤਕਾਰ ਦੇ ਮਾਮਲੇ ਫੜਨ ਲਈ ਜੈਪੁਰ ਪਹੁੰਚੀ। ਉਸ ਉੱਤੇ 23 ਸਾਲਾ ਮੁਟਿਆਰ ਨੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰੋਹਿਤ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਪੁਲੀਸ ਅਧਿਕਾਰੀਆਂ ਦੀ ਟੀਮ […]
By G-Kamboj on
INDIAN NEWS, News, World News

ਅੰਮ੍ਰਿਤਸਰ, 15 ਮਈ- ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਵਿੱਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਸ਼ਨਾਖਤ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ,ਜੋ ਉਥੇ ਬੜਤਲ ਚੌਕਬਾੜਾ ਰੋਡ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖਾਸ ਕਰਕੇ ਘੱਟ ਗਿਣਤੀ ਸਿੱਖ ਭਾਈਚਾਰੇ […]