ਮੁਹਾਲੀ ਧਮਾਕਾ: ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਤੇ ਹਮਲਾਵਰ ਜੇਲ੍ਹ ’ਚ ਹੋਣਗੇ: ਡੀਜੀਪੀ

ਮੁਹਾਲੀ ਧਮਾਕਾ: ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਤੇ ਹਮਲਾਵਰ ਜੇਲ੍ਹ ’ਚ ਹੋਣਗੇ: ਡੀਜੀਪੀ

ਮੁਹਾਲੀ, 10 ਮਈ- ਇਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਡੀਜੀਪੀ ਵੀਕੇ ਭਾਵਰਾ ਸਿੱਧਾ ਇੰਟੈਲੀਜੈਂਸ ਵਿੰਗ ਦੇ ਦਫ਼ਤਰ ਪਹੁੰਚੇ ਅਤੇ ਉੱਥੇ ਕਰਵੇਜ ਲਈ ਖੜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਰੂਪਨਗਰ […]

ਡਕਾਲਾ ਪੁਲਿਸ ਵਲੋਂ ਭੁੱਕੀ ਸਮੱਗਲਰ ਕਾਬੂ

ਡਕਾਲਾ ਪੁਲਿਸ ਵਲੋਂ ਭੁੱਕੀ ਸਮੱਗਲਰ ਕਾਬੂ

ਪਟਿਆਲਾ, 10 ਮਈ (ਪ. ਪ.)- ਡਕਾਲਾ ਪੁਲਿਸ ਵਲੋਂ ਦੋ ਭੁੱਕੀ ਸਮੱਗਲਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਡਕਾਲਾ ਚੌਂਕੀ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਡਕਾਲਾ ਪੁਲਿਸ ਵਲੋਂ ਲਗਾਏ ਗਏ ਨਾਕੇ ਦੌਰਾਨ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਿਸ ਦੇ ਹੱਥ ਵਿਚ ਝੋਲਾ ਫੜਿਆ ਹੋਇਆ ਸੀ। ਪੁਲਿਸ ਵਲੋਂ ਰੋਕਣ […]

ਸ਼ਾਹੀਨ ਬਾਗ਼ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਰੁਕੀ

ਸ਼ਾਹੀਨ ਬਾਗ਼ ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਰੁਕੀ

ਨਵੀਂ ਦਿੱਲੀ, 9 ਮਈ- ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ਤਹਿਤ ਅੱਜ ਸ਼ਾਹੀਨ ਬਾਗ਼ ਵਿਚ ਕਾਰਵਾਈ ਸ਼ੁਰੂ ਕਰਨ ਲਈ ਬੁਲਡੋਜ਼ਰ ਭੇਜੇ ਗਏ ਸਨ ਪਰ ਹੁਣ ਇਹ ਕਾਰਵਾਈ ਰੁਕ ਗਈ ਹੈ।  ਇਸ ਤੋਂ ਪਹਿਲਾਂ ਨਾਜਾਇਜ਼ ਉਸਾਰੀਆਂ ਢਾਹੁਣ ਲਈ ਮਿਆਦ ਤੈਅ ਕਰਨ ਦੇ ਬਾਵਜੂਦ ਦੋ ਵਾਰ ਇਸ ਇਲਾਕੇ ਵਿੱਚ ਤੋੜ ਫੋੜ ਸ਼ੁਰੂ ਨਹੀਂ […]

ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ’ਤੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਬਾਅਦ ਵਿੱਚ ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ […]

ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼

ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ‘ਆਪ’ਦੀ ਮੰਗ ਨੂੰ ਅਣਗੌਲਿਆ ਕਰਦਿਆਂ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਰੋਨਾ ਵਾਰੀਅਰਜ਼ ਨਹੀਂ ਐਲਾਨਿਆ। ਇਸ ਡਰਾਈਵਰ ਨੇ ਕਰੋਨਾ ਸਮੇਂ ਮਹਾਰਾਸ਼ਟਰ ਵਿਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦੌਰਾਨ ਆਪਣੀ ਜਾਨ ਗੁਆ […]