By G-Kamboj on
INDIAN NEWS, News, SPORTS NEWS

ਬੰਗਲੁਰੂ, 10 ਜੂਨ : ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਮ ਚਿੰਨਾਸਵਾਮੀ ਸਟੇਡੀਅਮ ਭਗਦੜ ਘਟਨਾ ਵਿੱਚ ਆਪਣੇ ਖ਼ਿਲਾਫ਼ ਦਰਜ ਅਪਰਾਧਿਕ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਸੀ। ਗ਼ੌਰਤਲਬ ਹੈ ਕਿ ਸਟੇਡੀਅਮ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 10 ਜੂਨ : ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਕਾਲ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਸਿਰਫ਼ ਇੱਕ ਵਾਰ ਹੀ ਰਾਹਤ ਦੇਣ ਦੀ ਇਜਾਜ਼ਤ ਦਿੱਤੀ। ਜੱਜ ਨੇ ਕਿਹਾ ਕਿ […]
By G-Kamboj on
INDIAN NEWS, News, SPORTS NEWS

ਬੰਗਲੂਰੂ, 10 ਜੂਨ : ਕਰਨਾਟਕ ਹਾਈ ਕੋਰਟ ਨੇ ਇੱਥੋਂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ 4 ਜੂਨ ਨੂੰ ਹੋਈ ਭਗਦੜ ਦੀ ਘਟਨਾ ਸੰਬੰਧੀ ਅਰਜ਼ੀ ’ਤੇ ਅਗਲੀ ਸੁਣਵਾਈ ਲਈ 12 ਜੂਨ ਦੀ ਮਿਤੀ ਤੈਅ ਕੀਤੀ ਹੈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਐਡਵੋਕੇਟ ਜਨਰਲ ਸ਼ਸ਼ੀ ਕਿਰਨ ਸ਼ੈੱਟੀ ਨੂੰ ਸੀਲਬੰਦ ਲਿਫਾਫੇ ਵਿੱਚ ਜਵਾਬ […]
By G-Kamboj on
ENTERTAINMENT, INDIAN NEWS, News, Punjabi Movies

ਮਾਨਸਾ, 10 ਜੂਨ : ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ’ਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ ’ਤੇ ਰੋਕ ਲਾਉਣ ਦੀ ਮੰਗ ਕਰਦੀ ਇਕ ਪਟੀਸ਼ਨ ਅੱਜ ਮਾਨਸਾ ਕੋਰਟ ਵਿਚ ਦਾਖਲ ਕੀਤੀ ਗਈ ਹੈ। ਇਹ ਦਸਤਾਵੇਜ਼ੀ ਵਿਦੇਸ਼ੀ ਬਰਾਡਕਾਸਟਰ ਵੱਲੋਂ ਤਿਆਰ ਕੀਤੀ ਗਈ ਹੈ ਤੇ ਇਸ ਨੂੰ ਭਲਕੇ 11 ਜੂਨ ਨੂੰ […]
By G-Kamboj on
INDIAN NEWS, News

ਟਨਾ(ਬਿਹਾਰ), 10 ਜੂਨ : ਮੇਘਾਲਿਆ ਪੁਲੀਸ ਨੂੰ ਇੰਦੌਰ ਵਾਸੀ ਕਾਰੋਬਾਰੀ ਰਾਜਾ ਰਘੂਵੰਸ਼ੀ ਕਤਲ ਕੇਸ ਦੀ ਮੁੱਖ ਮੁਲਜ਼ਮ ਤੇ ਉਸ ਦੀ ਪਤਨੀ ਸੋਨਮ ਰਘੂਵੰਸ਼ੀ ਦਾ ਤਿੰਨ ਦਿਨਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਮੇਘਾਲਿਆ ਪੁਲੀਸ ਸੋਨਮ ਰਘੂਵੰਸ਼ੀ ਨੂੰ ਬਿਹਾਰ ਦੇ ਪਟਨਾ ਵਿਚ ਫੁਲਵਾਰੀ ਸਰੀਫ਼ ਪੁਲੀਸ ਥਾਣੇ ਲੈ ਕੇ ਪੁੱਜੀ ਹੈ। ਸੋਨਮ ਨੂੰ ਟਰਾਂਜ਼ਿਟ ਰਿਮਾਂਡ ’ਤੇ ਸ਼ਿਲੌਂਗ ਲਿਜਾਇਆ […]