By G-Kamboj on
INDIAN NEWS, News, SPORTS NEWS

ਬ੍ਰਿਸਬੇਨ, 31 ਅਕਤੂਬਰ- ਮੇਜ਼ਬਾਨ ਆਸਟਰੇਲੀਆ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੁਪਰ 12 ਗਰੁੱਪ ਏ ਦੇ ਮੁਕਾਬਲੇ ਵਿੱਚ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਆਇਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਮਿਲਿਆ ਸੀ। ਆਇਰਿਸ਼ ਟੀਮ ਟੀਚੇ ਦਾ ਪਿੱਛਾ ਕਰਦਿਆਂ 18.1 ਓਵਰਾਂ ਵਿੱਚ 137 ਦੌੜਾਂ ’ਤੇ ਸਿਮਟ ਗਈ। ਟੀਮ ਵੱਲੋਂ ਵਿਕਟਕੀਪਰ ਬੱਲੇਬਾਜ਼ ਲੋਕਰਾਨ ਟਕਰ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 31 ਅਕਤੂਬਰ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ ਵਿੱਚ ਕੈਦ ਕੀਤਾ ਗਿਆ ਜਦੋਂਕਿ […]
By G-Kamboj on
INDIAN NEWS, News

ਨਵੀਂ ਦਿੱਲੀ, 30 ਅਕਤੂਬਰ- ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਇਸ ਹਫ਼ਤੇ ਕਰ ਸਕਦਾ ਹੈ। 2017 ਵਿੱਚ ਅਪਣਾਈ ਪਰੰਪਰਾ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਨਾਲ ਗੁਜਰਾਤ ਦੇ ਚੋਣ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ […]
By G-Kamboj on
INDIAN NEWS, News, World News

ਨਿਊਯਾਰਕ, 30 ਅਕਤੂਬਰ- ਐਲੋਨ ਮਸਕ ਦਾ ਟਵਿੱਟਰ ’ਚੋਂ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਇਰਾਦਾ ਹੈ। ਕੁੱਝ ਦਿਨ ਪਹਿਲਾਂ ਮਸਕ ਨੇ 44 ਅਰਬ ਡਾਲਰ ਦੇ ਸੌਦੇ ਵਿੱਚ ਸੋਸ਼ਲ ਮੀਡੀਆ ਕੰਪਨੀ ਦੀ ਮਾਲਕੀ ਹਾਸਲ ਕੀਤੀ ਸੀ। ਦਿ ਨਿਊਯਾਰਕ ਟਾਈਮਜ਼ ਮੁਤਾਬਕ ਮਸਕ ਦੀ ਟਵਿੱਟਰ ’ਚੋਂ ਜਲਦ ਹੀ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰਨ ਦੀ ਯੋਜਨਾ ਹੈ। ਕੁੱਝ ਪ੍ਰਬੰਧਕਾਂ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 30 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਦੇ ਭਲੇ ਲਈ ਕੰਮ ਕੀਤਾ। ਪਿਛਲੇ ਸਮੇਂ ਦੌਰਾਨ ਗੁਰੂਆਂ ਦਾ ਪ੍ਰਕਾਸ਼ ਪੁਰਬ ਵੱਡੇ […]