ਵੈਸਟਰਨ ਖਾਲਸਾ ਸਿਡਨੀ ਖੇਡ ਮੇਲਾ 30 ਅਕਤੂਬਰ ਨੂੰ

ਸਿਡਨੀ :- ਸਿਡਨੀ ਵਿੱਚ 30 ਅਕਤੂਬਰ ਨੂੰ ਵੈਸਟਰਨ ਖਾਲਸਾ ਸਿਡਨੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਪੱਤਰਕਾਰ ਨਾਲ ਫ਼ੋਨ ਰਾਹੀਂ ਗੱਲ-ਬਾਤ ਕਰਦਿਆਂ ਜੈਕ ਭੋਲ਼ਾ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਖੇਡ ਮੇਲਾ ਸਿਡਨੀ ਦੇ ਬਲੈਕਟਾਊਨ ਸ਼ੋਅਗਰਾਊਂਡ ਵਿਖੇ ਕਰਵਾਇਆ ਜਾਵੇਗਾ। ਇਸ ਖੇਡ ਮੇਲੇ ਵਿੱਚ ਵੱਖ-ਵੱਖ ਵਰਗ ਦੇ ਭਾਰ ਚੁੱਕਣ ਦੇ ਮੁਕਾਬਲੇ, ਐਥਲੈਟਿਕਸ ਦੇ […]

ਵਿਦੇਸ਼ੀ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਐੱਡਟੈੱਕ ਕੰਪਨੀਆ ਵੱਲੋਂ ਚਲਾਏ ਜਾਂਦੇ ਆਨਲਾਈਨ ਕੋਰਸਾਂ ਨੂੰ ਦੇਸ਼ ’ਚ ਮਾਨਤਾ ਨਹੀਂ

ਵਿਦੇਸ਼ੀ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਐੱਡਟੈੱਕ ਕੰਪਨੀਆ ਵੱਲੋਂ ਚਲਾਏ ਜਾਂਦੇ ਆਨਲਾਈਨ ਕੋਰਸਾਂ ਨੂੰ ਦੇਸ਼ ’ਚ ਮਾਨਤਾ ਨਹੀਂ

ਨਵੀਂ ਦਿੱਲੀ, 28 ਅਕਤੂਬਰ- ਯੂਜੀਸੀ ਅਤੇ ਏਆਈਸੀਟੀਈ ਨੇ ਕਿਹਾ ਕਿ ਵਿਦੇਸ਼ੀ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਐਡਟੈੱਕ ​​ਕੰਪਨੀਆਂ ਵੱਲੋਂ ਪੇਸ਼ ਕੀਤੇ ਜਾਂਦੇ ਆਨਲਾਈਨ ਪੀਐੱਚਡੀ ਕੋਰਸਾਂ ਨੂੰ ਮਾਨਤਾ ਨਹੀਂ ਹੈ। ਇਸ ਦੇ ਨਾਲ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ੀ ਯੂਨੀਵਰਸਿਟੀਆਂ ਦੇ ਸਹਿਯੋਗ ਨਾਲ ਆਨਲਾਈਨ ਪੀਐੱਚਡੀ ਕੋਰਸਾਂ ਦੀ ਪੇਸ਼ਕਸ਼ ਕਰਨ ਵਾਲੀਆਂ ਐੱਡਟੈੱਕ ਕੰਪਨੀਆਂ ਦੇ ਇਸ਼ਤਿਹਾਰਾਂ ਰਾਹੀਂ […]

ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ

ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ

ਨਵੀਂ ਦਿੱਲੀ, 28 ਅਕਤੂਬਰ- ਇਥੋਂ ਦੀ ਪਟਿਆਲਾ ਹਾਊਸ ਕੋਰਟ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਹਫ਼ਤੇ ਟੀਨੂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਸੀ, ਜੋ 1 ਅਕਤੂਬਰ ਨੂੰ ਪੰਜਾਬ ਪੁਲੀਸ ਦੀ ਹਿਰਾਸਤ ਵਿੱਚੋਂ […]

ਮਸਕਟ ’ਚ ਫਸੇ ਭਾਰਤੀਆਂ ਨੇ ਭਗਵੰਤ ਮਾਨ ਕੋਲ ਕੀਤੀ ਮਦਦ ਦੀ ਅਪੀਲ

ਮਸਕਟ ’ਚ ਫਸੇ ਭਾਰਤੀਆਂ ਨੇ ਭਗਵੰਤ ਮਾਨ ਕੋਲ ਕੀਤੀ ਮਦਦ ਦੀ ਅਪੀਲ

ਮੋਗਾ, 28 ਅਕਤੂਬਰ- ਰੋਜ਼ੀ-ਰੋਟੀ ਲਈ ਮਸਕਟ ਗਏ ਦੋ ਦਰਜਨ ਕਰੀਬ ਭਾਰਤੀਆਂ ਨੂੰ ਕੰਮ ਕਰਨ ਲਈ ਵੀਜ਼ਾ ਨਾ ਹੋਣ ਕਰਕੇ ਕੰਪਨੀ ਵੱਲੋਂ ਬੰਦੀ ਬਣਾ ਕੇ ਵੀਜ਼ਾ ਫੀਸ ਲਈ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਹਫ਼ਤੇ ਤੋਂ ਕਥਿਤ ਤੌਰ ’ਤੇ ਭੁੱਖਣ-ਭਾਣੇ ਨੌਜਵਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਦਦ ਲਈ […]

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ, 28 ਅਕਤੂਬਰ- ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਅਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ […]