ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਸਾਹਿਬ ਦੇ ਪੰਜਾਬੀ ਸਕੂਲ ਵਿੱਚ ਸੈਮੀਨਾਰ ਹੋਇਆ

ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਸਾਹਿਬ ਦੇ ਪੰਜਾਬੀ ਸਕੂਲ ਵਿੱਚ ਸੈਮੀਨਾਰ ਹੋਇਆ

   ਸਿਡਨੀ- ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਦੀ ਰਹਿਨੁਮਾਈ ਵਿੱਚ ਸਥਾਨਕ ਗੁਰਦੁਆਰਾ ਗਲੈਨਵੁੱਡ ਸਾਹਿਬ ਵਿਖੇ 23 ਅਕਤੂਬਰ ਐਤਵਾਰ ਵਾਲੇ ਦਿਨ, ਗੁਰਦੁਆਰਾ ਗਲੈਨਵੁੱਡ ਸਾਹਿਬ ਦੇ ਪੰਜਾਬੀ ਸਕੂਲ ਕੰਪਲੈਕਸ ਅੰਦਰ “ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਰਲੇਵਾਂ/ਛੇੜ ਛਾੜ ਦੀਆਂ ਕੋਸ਼ਿਸ਼ਾਂ: ਸਿੱਖਾਂ ਦੇ ਡਰ ਅਤੇ ਖਦਸ਼ੇ” ਵਿਸ਼ੇ ਸਬੰਧੀ ਇੱਕ ਸੈਮੀਨਾਰ ਹੋਇਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕੰਪਨੀ ਡਾਇਰੈਕਟਰ ਡਾ ਅਲਬੇਲ ਸਿੰਘ ਕੰਗ, […]

ਅਮਰੀਕਾ: ਦਸਤਾਰਧਾਰੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਅਮਰੀਕਾ: ਦਸਤਾਰਧਾਰੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ, 27 ਅਕਤੂਬਰ-ਅਮਰੀਕੀ ਰਾਜ ਟੈਕਸਾਸ ਵਿੱਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ ਵੱਲੋਂ ਦਿੱਤਾ ਗਿਆ। ਸੋਲਿਸ ਨੇ ਸਜ਼ਾ ਸੁਣਨ ਤੋਂ ਬਾਅਦ ਕੋਈ ਪ੍ਰਤੀਕਿਰਿਆ ਨਹੀਂ ਕੀਤੀ।

ਕੈਨੇਡਾ ’ਚ ਕੌਮਾਂਤਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼: 3 ਪੰਜਾਬੀਆਂ ਸਣੇ 6 ਗ੍ਰਿਫ਼ਤਾਰ

ਕੈਨੇਡਾ ’ਚ ਕੌਮਾਂਤਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼: 3 ਪੰਜਾਬੀਆਂ ਸਣੇ 6 ਗ੍ਰਿਫ਼ਤਾਰ

ਓਟਵਾ, 27 ਅਕਤੂਬਰ- ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ ਰਵਿੰਦਰ ਬੋਪਾਰਾਏ ਮਿਸੀਸਾਗਾ ਤੇ ਕੈਲੇਡਨ ਦੇ 38 ਸਾਲਾ ਗੁਰਦੀਪ ਗਾਖਲ ਉਨ੍ਹਾਂ ਮੁਲਜ਼ਮਾਂ ਵਿੱਚ ਸ਼ਾਮਲ ਹਨ, ਜਿਨ੍ਹਾਂ […]

ਨਵੇਂ ਕਰੰਸੀ ਨੋਟਾਂ ’ਤੇ ਡਾਕਟਰ ਅੰਬੇਡਕਰ ਦੀ ਤਸਵੀਰ ਕਿਉਂ ਨਹੀਂ?: ਮਨੀਸ਼ ਤਿਵਾੜੀ

ਚੰਡੀਗੜ੍ਹ, 27 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਦੇਵੀ ਲੱਛਮੀ ਦੀਆਂ ਤਸਵੀਰਾਂ ਛਾਪਣ ਦੀ ਮੰਗ ਤੋਂ ਇਕ ਦਿਨ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਪੁੱਛਿਆ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਤਸਵੀਰ ਨੂੰ ਨਵੇਂ ਨੋਟਾਂ ’ਤੇ ਕਿਉਂ ਨਾ ਛਾਪਿਆ ਜਾਵੇ। ਸ੍ਰੀ […]

ਝੂਠਾ ਪੁਲੀਸ ਮੁਕਾਬਲਾ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਪੁਲੀਸ ਅਫਸਰ ਦੋਸ਼ੀ ਕਰਾਰ ਦਿੱਤੇ

ਝੂਠਾ ਪੁਲੀਸ ਮੁਕਾਬਲਾ: ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਪੁਲੀਸ ਅਫਸਰ ਦੋਸ਼ੀ ਕਰਾਰ ਦਿੱਤੇ

ਮੁਹਾਲੀ, 27 ਅਕਤੂਬਰ- ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਅਫਸਰਾਂ ਸਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਵਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ […]