ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ: ਖੱਟਰ

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ: ਖੱਟਰ

ਚੰਡੀਗੜ੍ਹ, 27 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿਵਾਉਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ ਤੇ ਇਹ ਸਭ ਜੇਲ੍ਹ ਦੇ ਨਿਯਮਾਂ ਤਹਿਤ ਹੀ ਹੋਇਆ ਹੈ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ […]

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਅੰਮ੍ਰਿਤਸਰ, 26 ਅਕਤੂਬਰ- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ […]

ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ

ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ

ਮਾਸਕੋ, 26 ਅਕਤੂਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਦੇਸ਼ ਦੇ ਰਣਨੀਤਕ ਪਰਮਾਣੂ ਬਲਾਂ ਦੇ ਅਭਿਆਸਾਂ ਦੀ ਨਿਗਰਾਨੀ ਕੀਤੀ। ਇਸ ਦੌਰਾਨ ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਵੀ ਵਰਤੀਆਂ ਗਈਆਂ। ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਪੂਤਿਨ ਨੂੰ ਦੱਸਿਆ ਕਿ ਰੂਸ ‘ਤੇ ਪਰਮਾਣੂ ਹਮਲੇ ਦਾ ਜੁਆਬ ਦੇਣ ਲਈ ਕੀਤੀ  ਜਾਣ ਵਾਲੀ ਕਾਰਵਾਈ ਦਾ ਅਭਿਆਸ ਸੀ। ਸਰਕਾਰੀ ਬਿਆਨ […]

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਮਾਨਸਾ, 26 ਅਕਤੂਬਰ- ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਤੋਂ ਕੌਮੀ ਜਾਂਚ ਏਜੰਸੀ ਨੇ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਸੰਮਨ ਭੇਜ ਕੇ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗਸਟਰ ਗਰੋਹ ਵਲੋਂ ਕੀਤਾ ਗਿਆ ਹੈ ਅਤੇ ਪੰਜਾਬੀ ਗਾਇਕ ਦੇ ਬੰਬੀਹਾ ਗੈਂਗ […]