By G-Kamboj on
AUSTRALIAN NEWS, FEATURED NEWS, News

ਲਾਸ ਏਂਜਲਸ, 9 ਜੂਨ : ਮਸ਼ਹੂਰ ਅਮਰੀਕੀ ਸ਼ਹਿਰ ਲਾਸ ਏਂਜਲਸ ‘ਚ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਅਮਰੀਕੀ ਲੋਕ ਸੜਕਾਂ ‘ਤੇ ਹਨ ਅਤੇ ਟਰੰਪ ਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ, ਲਾਸ ਏਂਜਲਸ ਵਿਰੋਧ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਹੈ। ਵਾਇਰਲ ਵੀਡੀਓ ਵਿੱਚ, ਅਮਰੀਕੀ ਪੁਲਸ ਇੱਕ ਆਸਟਰੇਲੀਅਨ ਪੱਤਰਕਾਰ […]
By G-Kamboj on
INDIAN NEWS, News

ਮੁੰਬਈ, 9 ਜੂਨ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਚੱਲਦੀ ਲੋਕਲ ਰੇਲਗੱਡੀ ਤੋਂ ਡਿੱਗਣ ਨਾਲ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦਿਵਾ ਅਤੇ ਕੋਪਰ ਰੇਲਵੇ ਸਟੇਸ਼ਨਾਂ ਵਿਚਕਾਰ ਉਸ ਸਮੇਂ ਵਾਪਰੀ ਜਦੋਂ ਭੀੜ-ਭੜੱਕੇ ਵਾਲੀ ਰੇਲਗੱਡੀ ਕਸਾਰਾ ਵੱਲ ਜਾ ਰਹੀ […]
By G-Kamboj on
INDIAN NEWS, News

ਨਾਹਨ (ਹਿਮਾਚਲ ਪ੍ਰਦੇਸ਼), 9 ਜੂਨ : ਹਿਮਾਚਲ ਪ੍ਰਦੇਸ਼ ਪੁਲੀਸ ਨੇ ਇੱਕ ਵਿਅਕਤੀ ਨੂੰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ਾਂ ਹੇਠ ਉਸਦੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਗ੍ਰਿਫਤਾਰ ਕੀਤਾ ਹੈ। ਪੁਲੀਸ ਦੱਸਿਆ ਕਿ ਐਤਵਾਰ ਨੂੰ ਸਥਾਨਕ ਲੋਕਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਉਂਟਾ ਸਾਹਿਬ ਸ਼ਹਿਰ ਵਿੱਚ ਵਾਪਸ ਆ ਗਿਆ ਹੈ। ਮਾਮਲਾ […]
By G-Kamboj on
INDIAN NEWS, News, World News

ਟੋਕੀਓ, 9 ਜੂਨ : ਦੱਖਣੀ ਜਪਾਨ ਵਿਚ ਓਕੀਨਾਵਾ ਟਾਪੂ ’ਤੇ ਅਮਰੀਕੀ ਫੌਜੀ ਬੇਸ ਉੱਤੇ ਹੋਏ ਧਮਾਕੇ ਵਿਚ ਚਾਰ ਜਪਾਨੀ ਫੌਜੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੈਲਫ ਡਿਫੈਂਸ ਫੋਰਸ (SDF) ਜੁਆਇੰਟ ਸਟਾਫ ਨੇ ਕਿਹਾ ਕਿ ਕਾਡੇਨਾ ਏਅਰਬੇਸ ’ਤੇ ਧਮਾਕੇ ਦੀ ਰਿਪੋਰਟ ਮਿਲੀ ਹੈ, ਜਿਸ ਦੀ ਜਾਂਚ […]
By G-Kamboj on
INDIAN NEWS, News, World News

ਲਾਸ ਏਂਜਲਸ, 9 ਜੂਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ […]