ਸੱਤਿਆ ਨਡੇਲਾ ਨੂੰ ਅਮਰੀਕਾ ’ਚ ਦਿੱਤਾ ਗਿਆ ਪਦਮ ਭੂਸ਼ਣ

ਸੱਤਿਆ ਨਡੇਲਾ ਨੂੰ ਅਮਰੀਕਾ ’ਚ ਦਿੱਤਾ ਗਿਆ ਪਦਮ ਭੂਸ਼ਣ

ਵਾਸ਼ਿੰਗਟਨ, 20 ਅਕਤੂਬਰ- ਮਾਈਕ੍ਰੋਸਾਫਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੱਤਿਆ ਨਡੇਲਾ ਨੇ ਕਿਹਾ ਹੈ ਕਿ ਭਾਰਤ ਦਾ ਤੀਜਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਪ੍ਰਾਪਤ ਕਰਨਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ ਅਤੇ ਉਹ ਭਾਰਤ ਦੇ ਲੋਕਾਂ ਦੀ ਮਦਦ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। ਸਾਂ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲ […]

ਕਸ਼ਮੀਰੀ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਮਰੀਕਾ ਜਾਣ ਤੋਂ ਰੋਕਿਆ

ਕਸ਼ਮੀਰੀ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਮਰੀਕਾ ਜਾਣ ਤੋਂ ਰੋਕਿਆ

ਮੱਟੂ ਨੂੰ ਅਮਰੀਕਾ ਆਉਣ ਤੋਂ ਰੋਕਣ ਦੀਆਂ ਖ਼ਬਰਾਂ ਤੋਂ ਅਸੀਂ ਵਾਕਫ਼ ਹਾਂ: ਅਮਰੀਕੀ ਵਿਦੇਸ਼ ਮੰਤਰਾਲਾ ਵਾਸ਼ਿੰਗਟਨ, 20 ਅਕਤੂਬਰ- ਅਮਰੀਕਾ ਨੇ ਕਿਹਾ ਹੈ ਕਿ ਪੁਲਿਤਜ਼ਰ ਪੁਰਸਕਾਰ ਜੇਤੂ ਕਸ਼ਮੀਰੀ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਕਥਿਤ ਤੌਰ ‘ਤੇ ਦੇਸ਼ ਦੀ ਯਾਤਰਾ ਕਰਨ ਤੋਂ ਰੋਕਣ ਦੀਆਂ ਰਿਪੋਰਟਾਂ ਤੋਂ ਉਹ ਵਾਕਫ਼ ਹੈ। ਮੱਟੂ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਨ੍ਹਾਂ […]

ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਅਦਾਲਤ ਪੁੱਜੇ

ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਅਦਾਲਤ ਪੁੱਜੇ

ਕਠੂਆ/ਜੰਮੂ, 20 ਅਕਤੂਬਰ- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਸ੍ਰੀ ਮਾਨ ਪ੍ਰਸ਼ਾਸਨ ਦੇ ਇਸ ਫੈਸਲੇ ਖ਼ਿਲਾਫ਼ ਲਗਾਤਾਰ ਲਖਨਪੁਰ ‘ਚ ਧਰਨੇ ‘ਤੇ ਬੈਠੇ ਹਨ। ਅੱਜ ਪ੍ਰਦਰਸ਼ਨ ਦਾ ਚੌਥਾ ਦਿਨ […]

ਰੁਪਏ ਦਾ ਨਵਾਂ ਰਿਕਾਰਡ: ਸ਼ੁਰੂਆਤੀ ਕਾਰੋਬਾਰ ’ਚ ਡਾਲਰ ਦੇ ਮੁਕਾਬਲੇ 83.06 ’ਤੇ ਡਿੱਗਿਆ

ਰੁਪਏ ਦਾ ਨਵਾਂ ਰਿਕਾਰਡ: ਸ਼ੁਰੂਆਤੀ ਕਾਰੋਬਾਰ ’ਚ ਡਾਲਰ ਦੇ ਮੁਕਾਬਲੇ 83.06 ’ਤੇ ਡਿੱਗਿਆ

ਮੁੰਬਈ, 20 ਅਕਤੂਬਰ- ਵਿਦੇਸ਼ੀ ਫੰਡਾਂ ’ਚੋਂ ਲਗਾਤਾਰ ਨਿਕਾਸੀ ਅਤੇ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਇਆ ਅਮਰੀਕੀ ਡਾਲਰ ਦੇ ਮੁਕਾਬਲੇ ਛੇ ਪੈਸੇ ਡਿੱਗ ਕੇ 83.06 ਦੇ ਰਿਕਾਰਡ ਹੇਠਲੇ ਪੱਧਰ ’ਤੇ ਆ ਗਿਆ।

ਰੂਸੀ ਹਮਲੇ ਤੇਜ਼ ਹੋਣ ਕਾਰਨ ਯੂਕਰੇਨ ਵਿਚਲੇ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ

ਰੂਸੀ ਹਮਲੇ ਤੇਜ਼ ਹੋਣ ਕਾਰਨ ਯੂਕਰੇਨ ਵਿਚਲੇ ਭਾਰਤੀਆਂ ਨੂੰ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ

ਨਵੀਂ ਦਿੱਲੀ, 20 ਅਕਤੂਬਰ- ਯੂਕਰੇਨ ਵਿਚਲੇ ਭਾਰਤੀ ਦੂਤਘਰ ਨੇ ਰੂਸੀ ਹਮਲੇ ਤੇਜ਼ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਬਿਆਨ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਕਿਹਾ, ‘ਵਿਗੜਦੀ ਸੁਰੱਖਿਆ ਸਥਿਤੀ ਅਤੇ ਹਾਲਾਤ ਖ਼ਰਾਬ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ […]