Home » Archives » News (Page 1016)
By akash upadhyay on October 18, 2022
AUSTRALIAN NEWS
Braaap, the Australian Motorcycle Company are leading the mass adoption of electric motorcycles, through the production of EV Motorcycles delivering a lower priced petrol alternative. With a mission to create a positive impact by developing products and experiences that make people feel alive, Braaap, is poised for growth through a capital raise to expand in […]
By G-Kamboj on October 18, 2022
AUSTRALIAN NEWS , News
ਮੈਲਬੌਰਨ : ਆਸਟ੍ਰੇਲੀਆ ‘ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ। ਇਸ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਮੈਲਬੌਰਨ ਅਤੇ ਵਿਕਟੋਰੀਆ ਰਾਜ ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਦਾ ਦੌਰਾ ਕੀਤਾ।ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਤਿੰਨ ਦੱਖਣ-ਪੂਰਬੀ ਰਾਜ ਭਾਰੀ ਮੀਂਹ ਤੋਂ ਬਾਅਦ ਹੜ੍ਹ ਸੰਕਟ ਨਾਲ ਜੂਝ ਰਹੇ ਹਨ। ਵਿਕਟੋਰੀਆ ਵਿੱਚ ਵੀ […]
By G-Kamboj on October 18, 2022
AUSTRALIAN NEWS , News
ਕੈਨਬਰਾ : ਆਸਟ੍ਰੇਲੀਆਈ ਸਰਕਾਰ ਨੇ ਘਰੇਲੂ ਹਿੰਸਾ ਨੂੰ ਖ਼ਤਮ ਕਰਨ ਲਈ ਇਕ ਨਵੀਂ ਰਾਸ਼ਟਰੀ ਯੋਜਨਾ ਦਾ ਐਲਾਨ ਕੀਤਾ। ਸੋਸ਼ਲ ਸਰਵਿਸਿਜ਼ ਮੰਤਰੀ ਅਮਾਂਡਾ ਰਿਚਵਰਥ ਅਤੇ ਮਹਿਲਾ ਮੰਤਰੀ ਕੈਟੀ ਗੈਲਾਘਰ ਨੇ ਰਾਜ ਅਤੇ ਖੇਤਰੀ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ ਨੂੰ ਖ਼ਤਮ ਕਰਨ ਲਈ ਦਸ ਸਾਲਾ ਰਾਸ਼ਟਰੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ […]
By G-Kamboj on October 18, 2022
INDIAN NEWS , News
ਨਵੀਂ ਦਿੱਲੀ, 17 ਅਕਤੂਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। […]
By G-Kamboj on October 18, 2022
INDIAN NEWS , News , SPORTS NEWS
ਹੋਬਰਟ, 17 ਅਕਤੂਬਰ- ਸਕਾਟਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਅੱਜ ਦੂਜਾ ਵੱਡਾ ਉਲਟਫੇਰ ਕਰਦਿਆਂ ਦੋ ਵਾਰ ਦੀ ਚੈਂਪੀਅਨ ਵੈਸਟ ਇੰਡੀਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾ ਨਮੀਬੀਆ ਨੇ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿੱਚ ਇਕ ਵਾਰ ਦੀ ਚੈਂਪੀਅਨ ਟੀਮ ਸ੍ਰੀਲੰਕਾ ਨੂੰ ਸ਼ਿਕਸਤ ਦਿੱਤੀ ਸੀ। ਸਾਲ 2012 ਤੇ 2016 ਵਿੱਚ ਚੈਂਪੀਅਨ ਰਹੀ ਕੈਰੇਬੀਅਨ […]