ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾ

ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ’ਚ ਵਾਧਾ

ਹਿਸਾਰ, 9 ਜੂਨ : ਸਥਾਨਕ ਅਦਾਲਤ ਨੇ ਅੱਜ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਅਤੇ ਕੇਸ ਦੀ ਅਗਲੀ ਸੁਣਵਾਈ 23 ਜੂਨ ਨੂੰ ਹੋਵੇਗੀ। 33 ਸਾਲਾ ਯੂਟਿਊਬਰ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿਸਾਰ ਦੇ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ) ਸੁਨੀਲ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਸ ਦੀ ਨਿਆਂਇਕ ਹਿਰਾਸਤ ਦੋ […]

ਅਕਾਲੀ ਧੜੇ ‘ਹਊਮੈ’ ਛੱਡ ਕੇ ਮਜ਼ਬੂਤ ‘ਪੰਥਕ’ ਪਾਰਟੀ ਲਈ ਇਕਜੁੱਟ ਹੋਣ: ਜਾਖੜ

ਅਕਾਲੀ ਧੜੇ ‘ਹਊਮੈ’ ਛੱਡ ਕੇ ਮਜ਼ਬੂਤ ‘ਪੰਥਕ’ ਪਾਰਟੀ ਲਈ ਇਕਜੁੱਟ ਹੋਣ: ਜਾਖੜ

ਚੰਡੀਗੜ੍ਹ, 8 ਜੂਨ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਰੇ ਅਕਾਲੀ ਧੜਿਆਂ ਨੂੰ ਆਪਣੀ ‘ਹਊਮੈ’ ਤੇ ਵੱਖਰੇਵੇਂ ਪਾਸੇ ਰੱਖ ਕੇ ਇਕਜੁੁੱਟ ਹੋਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਮਜ਼ਬੂਤ ਪੰਥਕ ਪਾਰਟੀ ਦੀ ਲੋੜ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਨੂੰ ਵੀ ਹੈ। ਜਾਖੜ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਬਜ਼ੁਰਗ […]

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ

ਅੰਮ੍ਰਿਤਸਰ,  8  ਜੂਨ : ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ 4700 ਤੋਂ ਵੱਧ ਲਾਭਪਾਤਰੀਆਂ ਨੂੰ ਲਗਭਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਹੈ। ਸਮਾਗਮ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ  ਸਮੇਤ ਪੰਜ ਜ਼ਿਲ੍ਹਿਆਂ ਦੇ […]

ਮੋਦੀ ਸਰਕਾਰ ਦੇ ਰਾਜ ’ਚ ਸਾਰੇ ਸੰਵਿਧਾਨਕ ਅਦਾਰੇ hijack ਹੋਏ: ਤੇਜਸਵੀ ਯਾਦਵ

ਮੋਦੀ ਸਰਕਾਰ  ਦੇ ਰਾਜ  ’ਚ ਸਾਰੇ ਸੰਵਿਧਾਨਕ ਅਦਾਰੇ hijack ਹੋਏ: ਤੇਜਸਵੀ ਯਾਦਵ

ਪਟਨਾ, 8 ਜੂਨ : ਰਾਸ਼ਟਰੀ ਜਨਤਾ ਦਲ (RJD) ਦੇ ਆਗੂ ਤੇਜਸਵੀ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ (Constitutional institutions) ਨੂੰ hijack ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਸੱਤਾਧਾਰੀ ਭਾਜਪਾ ਨੂੰ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਚੋਣ ਪ੍ਰੋਗਰਾਮ ਦਾ ਪਤਾ ਲੱਗ ਜਾਂਦਾ […]

ਅੰਮ੍ਰਿਤਸਰ: ਪੇਂਟ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਮੌਤਾਂ, ਇੱਕ ਜ਼ਖ਼ਮੀ

ਅੰਮ੍ਰਿਤਸਰ: ਪੇਂਟ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਮੌਤਾਂ, ਇੱਕ ਜ਼ਖ਼ਮੀ

ਅੰਮ੍ਰਿਤਸਰ, 8 ਜੂਨ : ਇਥੇ ਅੰਨਗੜ੍ਹ ਇਲਾਕੇ ਵਿੱਚ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਛੇਹਰਟਾ ਦੇ ਇੰਦਰਜੀਤ ਸ਼ਮੀ (60) ਅਤੇ ਤਹਿਸੀਲਪੁਰਾ ਇਲਾਕੇ ਦੇ ਕਿਸ਼ਨ (50) ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ […]