ਹਿਜਾਬ ਮਾਮਲਾ: ਸੁਪਰੀਮ ਕੋਰਟ ਦੇ ਜੱਜਾਂ ਦੀ ਵੱਖ ਵੱਖ ਰਾਇ

ਹਿਜਾਬ ਮਾਮਲਾ: ਸੁਪਰੀਮ ਕੋਰਟ ਦੇ ਜੱਜਾਂ ਦੀ ਵੱਖ ਵੱਖ ਰਾਇ

ਨਵੀਂ ਦਿੱਲੀ, 13 ਅਕਤੂਬਰ- ਸੁਪਰੀਮ ਕੋਰਟ ਨੇ ਕਰਨਾਟਕ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੀ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਬਾਰੇ ਖੰਡਿਤ ਫੈਸਲਾ ਸੁਣਾਇਆ ਹੈ। ਜਸਟਿਸ ਹੇਮੰਤ ਗੁਪਤਾ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ ਜਦੋਂ ਕਿ […]

ਗੁਜਰਾਤ ‘ਆਪ’ ਇਕਾਈ ਦੇ ਮੁਖੀ ਗੋਪਾਲ ਇਟਾਲੀਆ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਵੀਰਵਾਰ ਨੂੰ ਇਥੇ ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਉਹ ਇਕ ਪੁਰਾਣੇ ਕੇਸ ਵਿੱਚ ਮਹਿਲਾ ਦੇ ਅਪਮਾਨ ਦੇ ਦੋਸ਼ ਹੇਠ ਕੌਮੀ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਏ ਸਨ। […]

ਸਿੱਧੂ ਮੂਸੇਵਾਲਾ ਕੇਸ: ਪੁਲੀਸ ਨੇ ਨਾਮਜ਼ਦ ਮੁਲਜ਼ਮ ਨੂੰ ਹਿਰਾਸਤ ’ਚ ਲਿਆ

ਸਿੱਧੂ ਮੂਸੇਵਾਲਾ ਕੇਸ: ਪੁਲੀਸ ਨੇ ਨਾਮਜ਼ਦ ਮੁਲਜ਼ਮ ਨੂੰ ਹਿਰਾਸਤ ’ਚ ਲਿਆ

ਮਾਨਸਾ, 13 ਅਕਤੂਬਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿੱਚ ਇਕ ਨਾਮਜ਼ਦ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ। ਉਹ ਮਰਹੂਮ ਪੰਜਾਬੀ ਗਾਇਕ ਦੇ ਮੂਸਾ ਪਿੰਡ ਦਾ ਗੁਆਂਢੀ ਜਗਤਾਰ ਸਿੰਘ ਹੈ। ਕਿਸੇ ਸਮੇਂ ਉਸ ਦੀ ਗਾਇਕ ਮੂਸੇਵਾਲਾ ਨਾਲ ਸਭ ਤੋਂ ਵੱਧ ਨੇੜਤਾ ਸੀ। ਉਸ ਨੂੰ ਪੁਲੀਸ ਵਲੋਂ ਉਸ ਵੇਲੇ ਹਿਰਾਸਤ ਵਿਚ ਲਿਆ ਗਿਆ, ਜਦੋਂ ਉਹ ਅੰਮ੍ਰਿਤਸਰ […]

ਮੁਹਾਲੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ

ਮੁਹਾਲੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ

ਮੁਹਾਲੀ 13 ਅਕਤੂਬਰ- ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫਤਰ ’ਤੇ ਆਰਪੀਜੀ ਹਮਲੇ ਦਾ ਮੁੱਖ ਮੁਲਜ਼ਮ ਚੜਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਚੜਤ ਸਿੰਘ, ਵਿਦੇਸ਼ ਵਿੱਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰ ਤੋਂ ਅਤਿਵਾਦੀ ਬਣੇ […]