ਗਾਂਬੀਆ ’ਚ 66 ਬੱਚਿਆਂ ਦੀ ਮੌਤ: ਵਿਸ਼ਵ ਸਿਹਤ ਸੰਗਠਨ ਨੇ ਭਾਰਤੀ ਕੰਪਨੀ ਦੀਆਂ ਦਵਾਈਆਂ ਖ਼ਿਲਾਫ਼ ਅਲਰਟ ਜਾਰੀ, ਜਾਂਚ ਸ਼ੁਰੂ

ਗਾਂਬੀਆ ’ਚ 66 ਬੱਚਿਆਂ ਦੀ ਮੌਤ: ਵਿਸ਼ਵ ਸਿਹਤ ਸੰਗਠਨ ਨੇ ਭਾਰਤੀ ਕੰਪਨੀ ਦੀਆਂ ਦਵਾਈਆਂ ਖ਼ਿਲਾਫ਼ ਅਲਰਟ ਜਾਰੀ, ਜਾਂਚ ਸ਼ੁਰੂ

ਸੰਯੁਕਤ ਰਾਸ਼ਟਰ/ਜੇਨੇਵਾ, 6 ਅਕਤੂਬਰ- ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੀਆਂ ਚਾਰ ਦਵਾਈਆਂ ਖ਼ਿਲਾਫ਼ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਅਤੇ ਗੁਰਦਿਆਂ ਨੂੰ ਗੰਭੀਰ ਨੁਕਸਾਨ ਹੋਣ ਦਾ ਮੰਨਿਆ ਜਾਂਦਾ ਹੈ। ਡਬਲਿਊਐੱਚਓ ਦੇ ਡਾਇਰੈਕਟਰ-ਜਨਰਲ ਨੇ ਪੱਤਰਕਾਰਾਂ ਨੂੰ ਦੱਸਿਆ, ‘ਇਹ ਚਾਰ ਦਵਾਈਆਂ ਭਾਰਤੀ ਕੰਪਨੀ ਮੇਡੇਨ ਫਾਰਮਾਸਿਊਟੀਕਲਜ਼ ਲਿਮਟਿਡ ਦੁਆਰਾ ਬਣਾਈਆਂ […]

ਟੀ-20 ਵਿਸ਼ਵ ਕੱਪ ’ਚ ਅੰਪਾਇਰਿੰਗ ਕਰਨਗੇ ਨਿਤਿਨ ਮੈਨਨ

ਟੀ-20 ਵਿਸ਼ਵ ਕੱਪ ’ਚ ਅੰਪਾਇਰਿੰਗ ਕਰਨਗੇ ਨਿਤਿਨ ਮੈਨਨ

ਦੁਬਈ:ਭਾਰਤ ਦੇ ਨਿਤਿਨ ਮੈਨਨ ਸਮੇਤ 16 ਅੰਪਾਇਰ ਆਸਟਰੇਲੀਆ ’ਚ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ’ਚ ਅੰਪਾਇਰ ਹੋਣਗੇ। ਮੈਨਨ ਆਈਸੀਸੀ ਅੰਪਾਇਰਾਂ ਦੇ ਇਲੀਟ ਪੈਨਲ ਵਿਚ ਇੱਕੋ-ਇੱਕ ਭਾਰਤੀ ਹਨ। ਉਹ ਆਸਟਰੇਲੀਆ ਪਹੁੰਚ ਚੁੱਕੇ ਹਨ। ਆਈਸੀਸੀ ਨੇ ਟੂਰਨਾਮੈਂਟ ਦੇ ਪਹਿਲੇ ਗੇੜ ਅਤੇ ਸੁਪਰ 12 ਪੜਾਅ ਲਈ ਅਧਿਕਾਰੀਆਂ ਦਾ ਐਲਾਨ ਕਰ ਦਿੱਤਾ ਹੈ। ਆਈਸੀਸੀ ਨੇ ਇੱਕ ਬਿਆਨ ਵਿੱਚ […]

ਟੀ-20 ਦਰਜਾਬੰਦੀ: ਸੂਰਿਆਕੁਮਾਰ ਨੂੰ ਪਛਾੜ ਕੇ ਰਿਜ਼ਵਾਨ ਪਹਿਲੇ ਸਥਾਨ ’ਤੇ ਕਾਬਜ਼

ਟੀ-20 ਦਰਜਾਬੰਦੀ: ਸੂਰਿਆਕੁਮਾਰ ਨੂੰ ਪਛਾੜ ਕੇ ਰਿਜ਼ਵਾਨ ਪਹਿਲੇ ਸਥਾਨ ’ਤੇ ਕਾਬਜ਼

ਦੁਬਈ:ਆਈਸੀਸੀ ਵੱਲੋਂ ਜਾਰੀ ਟੀ-20 ਦਰਜਾਬੰਦੀ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਮੁੜ ਪਹਿਲਾ ਸਥਾਨ ਹਾਸਲ ਕੀਤਾ ਹੈ। ਦੋਵਾਂ ਵਿਚਾਲੇ ਫਰਕ ਸਿਰਫ਼ 16 ਰੈਂਕਿੰਗ ਅੰਕਾਂ ਦਾ ਹੈ। ਰਿਜ਼ਵਾਨ ਦੇ 854 ਅੰਕ ਹਨ ਅਤੇ ਸੂਰਿਆ 838 ਅੰਕਾਂ ਨਾਲ ਦੂਜੇ ਸਥਾਨ ’ਤੇ ਹੈ। ਸੂਰਿਆ ਨੇ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਮੈਚਾਂ ਦੀ […]

ਮੁੰਬਈ ਹਵਾਈ ਅੱਡੇ ’ਤੇ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਮੁੰਬਈ ਹਵਾਈ ਅੱਡੇ ’ਤੇ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਮੁੰਬਈ, 6 ਅਕਤੂਬਰ- ਡੀਆਰਆਈ ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬੁੱਧਵਾਰ ਨੂੰ ਯਾਤਰੀ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਦੇ ਕਬਜ਼ੇ ‘ਚੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਹੋਇਆ। ਡੀਆਰਆਈ ਅਧਿਕਾਰੀ ਨੇ ਦੱਸਿਆ ਕਿ […]

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

ਵਾਸ਼ਿੰਗਟਨ, 6 ਅਕਤੂਬਰ- ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਇੰਡੀਆਨਾਪੋਲਿਸ ਨਿਵਾਸੀ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਕੈਂਪਸ ਦੇ ਪੱਛਮੀ ਸਿਰੇ ‘ਤੇ ਸਥਿਤ ਮੈਕਚੀਅਨ […]