ਆਸਟ੍ਰੇਲੀਆ ਦੇ ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਵਿਆਜ ਦਰਾਂ ‘ਚ ਕੀਤਾ ਵਾਧਾ

ਆਸਟ੍ਰੇਲੀਆ ਦੇ ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਵਿਆਜ ਦਰਾਂ ‘ਚ ਕੀਤਾ ਵਾਧਾ

ਕੈਨਬਰਾ – ਆਸਟ੍ਰੇਲੀਆ ਦੇ ਕੇਂਦਰੀ ਬੈਂਕ ਨੇ ਮੰਗਲਵਾਰ ਨੂੰ ਆਪਣੀ ਮਿਆਰੀ ਵਿਆਜ ਦਰ ਲਗਾਤਾਰ ਛੇਵੇਂ ਮਹੀਨੇ ਵਾਧਾ ਕੀਤਾ, ਜਿਸ ਨਾਲ ਇਹ 9 ਮਹੀਨਿਆਂ ਦੇ ਉੱਚ ਪੱਧਰ 2.6 ਫ਼ੀਸਦੀ ‘ਤੇ ਪਹੁੰਚ ਗਈ। ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਨੇ ਨਕਦੀ ਦਰ ‘ਚ 0.25 ਫ਼ੀਸਦੀ ਦਾ ਵਾਧਾ ਕੀਤਾ, ਜੋ ਕਿ ਵਿਸ਼ਲੇਸ਼ਕਾਂ ਦੀਆਂ ਉਮੀਦਾਂ ਤੋਂ ਘੱਟ ਹੈ। ਵਿਸ਼ਲੇਸ਼ਕਾਂ ਨੇ 0.50 […]

ਹਰਿਆਣਾ ’ਚ ਵੱਖਰੀ ਕਮੇਟੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਰੋਸ ਮਾਰਚ ਕੀਤਾ

ਹਰਿਆਣਾ ’ਚ ਵੱਖਰੀ ਕਮੇਟੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਰੋਸ ਮਾਰਚ ਕੀਤਾ

ਅੰਮ੍ਰਿਤਸਰ, 4 ਅਕਤੂਬਰ- ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਲਈ ਬਣਾਏ ਕਾਨੂੰਨ ਨੂੰ ਰੱਦ ਕਰਨ ਅਤੇ ਸਿੱਖ ਵਿਰੋਧੀ ਤਾਕਤਾਂ ਨੂੰ ਨੱਥ ਪਾਉਣ ਦੀ ਮੰਗ ਲਈ ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੀਤਾ ਗਿਆ। ਵਿਖਾਵੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ਉੱਪਰ ਹਰਿਆਣਾ ਕਮੇਟੀ ਬਣਾਉਣ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ। ਮਾਰਚ […]

ਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ

ਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ

ਸ੍ਰੀਨਗਰ, 4 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਜੰਮੂ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅੱਜ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਦੁਆਰਾ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤਾ ਗਿਆ ਹੈ ਤਾਂ […]

ਉੱਤਰਾਖੰਡ: ਬਰਫ਼ ਦੇ ਤੋਦਿਆਂ ’ਚ ਫਸੇ 28 ਟਰੇਨੀ ਪਰਬਤਾਰੋਹੀਆਂ ’ਚੋਂ 10 ਦੀ ਮੌਤ

ਉੱਤਰਾਖੰਡ: ਬਰਫ਼ ਦੇ ਤੋਦਿਆਂ ’ਚ ਫਸੇ 28 ਟਰੇਨੀ ਪਰਬਤਾਰੋਹੀਆਂ ’ਚੋਂ 10 ਦੀ ਮੌਤ

ਦੇਹਰਾਦੂਨ, 4 ਅਕਤੂਬਰ- ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 28 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਚਾਅ ਕਾਰਜ ਨੂੰ ਤੇਜ਼ ਕਰਨ ਲਈ ਫੌਜ ਦੀ […]

ਅਮਰੀਕਾ ’ਚ ਪੰਜਾਬੀ ਮਾਪੇ ਤੇ ਉਨ੍ਹਾਂ ਦੀ 8 ਮਹੀਨਿਆਂ ਦੀ ਧੀ ਸਣੇ 4 ਅਗਵਾ

ਅਮਰੀਕਾ ’ਚ ਪੰਜਾਬੀ ਮਾਪੇ ਤੇ ਉਨ੍ਹਾਂ ਦੀ 8 ਮਹੀਨਿਆਂ ਦੀ ਧੀ ਸਣੇ 4 ਅਗਵਾ

ਕੈਲੀਫੋਰਨੀਆ, 4 ਅਕਤੂਬਰ- ਅਮਰੀਕਾ ਵਿੱਚ ਅੱਜ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, […]