By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਅੱਜ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨਾਮਜ਼ਦਗੀ ਪੱਤਰ ਲਿਆ ਅਤੇ ਕਿਹਾ ਕਿ ਉਹ ਸੰਭਾਵੀ ਤੌਰ ’ਤੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ। ਪਾਰਟੀ ਦੀ ਕੇਂਦਰੀ ਚੋਣ ਅਥਾਰਿਟੀ ਦੇ ਦਫ਼ਤਰ ਤੋਂ ਨਾਮਜ਼ਦਗੀ ਪੱਤਰ ਲੈਣ ਤੋਂ ਬਾਅਦ ਦਿਗਵਿਜੈ ਸਿੰਘ ਨੇ ਕਿਹਾ, ‘‘ਨਾਮਜ਼ਦਗੀ ਪੱਤਰ ਲੈਣ ਆਇਆ […]
By G-Kamboj on
INDIAN NEWS, News
ਨਵੀਂ ਦਿੱਲੀ, 29 ਸਤੰਬਰ- ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵੱਲੋਂ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ। ਇਸ ਤੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬਾਅਦ ਦੁਪਹਿਰ ਕਰੀਬ 1 ਵਜੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। […]
By G-Kamboj on
INDIAN NEWS, News

ਨਵੀਂ ਦਿੱਲੀ, 29 ਸਤੰਬਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਿਹਾ ਕਿ ਜੈਪੁਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਨਾ ਹੋ ਸਕਣ ਦੀ ਘਟਨਾ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਮੁਆਫੀ ਮੰਗੀ ਹੈ ਅਤੇ ਉਹ ਹੁਣ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਨਹੀਂ ਲੜਨਗੇ। ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਵਿਖੇ […]
By G-Kamboj on
AUSTRALIAN NEWS, FEATURED NEWS, News, World News

ਵੈਲਿੰਗਟਨ – ਨਿਊਜ਼ੀਲੈਂਡ ਮਾਰਚ 2023 ਵਿੱਚ ਹੋਣ ਵਾਲੀ ਪੰਜ ਸਾਲਾ ਰਾਸ਼ਟਰੀ ਮਰਦਮਸ਼ੁਮਾਰੀ ਦੀ ਤਿਆਰੀ ਕਰ ਰਿਹਾ ਹੈ। ਦੇਸ਼ ਦੇ ਅੰਕੜਾ ਵਿਭਾਗ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।ਸਟੈਟਸ ਐੱਨ.ਜੈੱਡ ਨੇ ਕਿਹਾ ਕਿ ਅਗਲੀ ਮਰਦਮਸ਼ੁਮਾਰੀ 7 ਮਾਰਚ, 2023 ਨੂੰ ਹੋਵੇਗੀ। ਸਰਕਾਰੀ ਅੰਕੜਾ ਵਿਗਿਆਨੀ ਅਤੇ ਸਟੈਟਸ ਐੱਨ.ਜੈੱਡ ਦੇ ਮੁੱਖ ਕਾਰਜਕਾਰੀ ਮਾਰਕ ਸੋਡੇਨ ਨੇ ਕਿਹਾ ਕਿ ਅਬਾਦੀ ਅਤੇ […]
By G-Kamboj on
News, World News

ਇਸ ਗੀਤ ਨੂੰ ਮੁਹਿੰਮ ਬਣਾ ਘਰ ਘਰ ਪਹੁੰਚਾਉਣਾ ਸਮੇਂ ਦੀ ਲੋੜ- ਪਰਮਿੰਦਰ ਬਮਰਾਹ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਯੂਕੇ ਦੇ ਜੰਮਪਲ ਬੱਚੇ ਹਿੰਮਤ ਖੁਰਮੀ ਵੱਲੋਂ ਗੁਰਮੁਖੀ ਪੈਂਤੀ ਅੱਖਰੀ ਨਾਲ ਸੰਬੰਧਤ ਗਾਏ ਗੀਤ “ਮੇਰੀ ਮਾਂ ਬੋਲੀ” […]