By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੇਰ ਰਾਤ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੁਰੂਕਸ਼ੇਤਰ ਵਿਚ ਕਿਸਾਨਾਂ ਵਲੋਂ ਕੌਮੀ ਮਾਰਗ 44 ’ਤੇ ਲੱਗੇ ਜਾਮ ਨੂੰ ਖੁੱਲ੍ਹਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਜਲਦੀ ਪ੍ਰਬੰਧ ਕਰੇ।
By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ- ਪੰਜਾਬ, ਹਰਿਆਣਾ ਤੇ ਕੌਮੀ ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਤੇਜ਼ ਮੀਂਹ ਪਿਆ। ਇਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਅੱਜ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਸੀ। ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਸਬਜ਼ੀਆਂ ਨੁਕਸਾਨੀਆਂ ਗਈਆਂ। ਤਿੰਨ ਦਿਨਾਂ ਤੋਂ ਲਗਾਤਾਰ […]
By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਅਕਤੂਬਰ ਨੂੰ ਭਾਰਤ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਕਰਨਗੇ। ਕੇਂਦਰ ਸਰਕਾਰ ਦੇ ਨੈਸ਼ਨਲ ਬਰਾਡਬੈਂਡ ਮਿਸ਼ਨ ਨੇ ਟਵੀਟ ਕਰਕੇ ਇਸ ਦੀ ਅੱਜ ਜਾਣਕਾਰੀ ਦਿੱਤੀ। ਟਵੀਟ ਜ਼ਰੀਏ ਕਿਹਾ ਗਿਆ ਹੈ ਕਿ ਭਾਰਤ ਦੇ ਡਿਜੀਟਲ ਬਦਲਾਅ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪ੍ਰਧਾਨ ਮੰਤਰੀ ਮੋਦੀ ਪਹਿਲੀ ਅਕਤੂਬਰ ਨੂੰ ਇੰਡੀਆ […]
By G-Kamboj on
INDIAN NEWS, News

ਕੁਰੂਕਸ਼ੇਤਰ, 24 ਸਤੰਬਰ- ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ ਕਰੇਗੀ ਤੇ ਕਿਸਾਨਾਂ ਨੂੰ ‘ਜੇ’ ਫਾਰਮ ਜਾਰੀ ਕੀਤੇ ਜਾਣਗੇ। ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਚੜੂਨੀ ਕੌਮੀ ਮਾਰਗ ਤੋਂ ਜਾਮ ਹਟਾਉਣ ਲਈ ਰਜ਼ਾਮੰਦ ਹੋ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਸਾਨਾਂ ਨੇ ਕੌਮੀ ਮਾਰਗ ਤੋਂ ਧਰਨਾ […]
By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰਹੀ। ਇਸ ਸਬੰਧ ਵਿਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਰਾਜਪਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ […]