Home » Archives » News (Page 1046)
By G-Kamboj on September 23, 2022
INDIAN NEWS , News
ਚੰਡੀਗੜ੍ਹ, 23 ਸਤੰਬਰ- ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰ ਨੇ ਪੰਜਾਬ ਦੇ ਊਰਜਾ ਮੰਤਰੀ ਅਮਨ ਅਰੋੜਾ ਨੂੰ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸ੍ਰੀ ਅਰੋੜਾ ਨੇ 24 ਸਤੰਬਰ ਤੋਂ 2 […]
By G-Kamboj on September 23, 2022
INDIAN NEWS , News , World News
ਓਟਾਵਾ, 23 ਸਤੰਬਰ-ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ […]
By G-Kamboj on September 23, 2022
INDIAN NEWS , News
ਲਖਨਊ, 23 ਸਤੰਬਰ-ਮੁਖਤਾਰ ਅੰਸਾਰੀ ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਉਸ ਨੂੰ ਗੈਂਗਸਟਰ ਮਾਮਲੇ ਵਿਚ ਅੱਜ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਉਸ ਨੂੰ ਜੇਲ੍ਹਰ ਨੂੰ ਧਮਕਾਉਣ ਦੇ ਦੋਸ਼ ਹੇਠ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਦਾਲਤ ਨੇ ਅੱਜ ਉਸ ਨੂੰ ਗੈਂਗਸਟਰ ਮਾਮਲੇ ਵਿਚ ਵੀ […]
By G-Kamboj on September 23, 2022
FEATURED NEWS , INDIAN NEWS , News
ਨਵੀਂ ਦਿੱਲੀ, 23 ਸਤੰਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦਾ ਪ੍ਰਬੰਧਨ ਕਰਨ ਵਿਚ ਅਸਫਲ ਰਹਿਣ ’ਤੇ 2,000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ’ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਏ […]
By akash upadhyay on September 23, 2022
AUSTRALIAN NEWS
SINGAPORE – Media OutReach – 22 September 2022 – MIMS, the largest multi-channel provider of drug information, medical communications, events management and marketing services in the Asia Pacific (APAC) region – today announced a strategic collaboration with Syneos Health Communications – the portfolio of Syneos Health® agencies designed to deliver insights-driven integrated communications spanning advertising, public relations, patient advocacy, […]