ਅਦਾਕਾਰਾ ਜੈਕਲਿਨ ਫਰਨਾਂਡੇਜ਼ ਦਿੱਲੀ ਪੁਲੀਸ ਸਾਹਮਣੇ ਪੇਸ਼

ਅਦਾਕਾਰਾ ਜੈਕਲਿਨ ਫਰਨਾਂਡੇਜ਼ ਦਿੱਲੀ ਪੁਲੀਸ ਸਾਹਮਣੇ ਪੇਸ਼

ਨਵੀਂ ਦਿੱਲੀ, 14 ਸਤੰਬਰ- ਬੌਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਵਿੱਚ ਬੁੱਧਵਾਰ ਨੂੰ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਸਾਹਮਣੇ ਪੇਸ਼ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਲੰਕਾ ਦੀ ਨਾਗਰਿਕ ਫਰਨਾਂਡੇਜ਼ ਤੀਜਾ ਸੰਮਨ ਜਾਰੀ ਹੋਣ ਬਾਅਦ ਜਾਂਚ ਵਿੱਚ ਸ਼ਾਮਲ ਹੋਈ ਹੈ। ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ […]

ਪੁਲੀਸ ਫਾਇਰਿੰਗ ਮਾਮਲੇ ‘ਚ ਸੁਖਬੀਰ ਬਾਦਲ ਮੁੜ ਸਿੱਟ ਅੱਗੇ ਪੇਸ਼

ਪੁਲੀਸ ਫਾਇਰਿੰਗ ਮਾਮਲੇ ‘ਚ ਸੁਖਬੀਰ ਬਾਦਲ ਮੁੜ ਸਿੱਟ ਅੱਗੇ ਪੇਸ਼

ਚੰਡੀਗੜ੍ਹ, 14 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏੇ। ਇਹ ਉਨ੍ਹਾਂ ਦੀ ਇਕ ਮਹੀਨੇ ਵਿੱਚ ਦੂਜੀ ਪੇਸ਼ੀ ਹੈ। ਕਾਬਿਲੇਗੌਰ ਹੈ ਕਿ ਸਾਲ 2015 ਵਿੱਚ ਕੋਟਕਪੂਰਾ ਪੁਲੀਸ ਨੇ ਬੇਅਦਬੀ ਦੇ ਮਾਮਲੇ ਦਾ ਵਿਰੋਧ ਕਰ ਰਹੀ ਭੀੜ ‘ਤੇ ਫਾਇਰਿੰਗ ਕੀਤੀ ਸੀ। ਉਸ ਸਮੇਂ […]

ਗੋਆ ਵਿੱਚ ਕਾਂਗਰਸ ਨੂੰ ਝਟਕਾ, ਅੱਠ ਵਿਧਾਇਕ ਭਾਜਪਾ ਵਿੱਚ ਹੋਣਗੇ ਸ਼ਾਮਲ

ਗੋਆ ਵਿੱਚ ਕਾਂਗਰਸ ਨੂੰ ਝਟਕਾ, ਅੱਠ ਵਿਧਾਇਕ ਭਾਜਪਾ ਵਿੱਚ ਹੋਣਗੇ ਸ਼ਾਮਲ

ਪਣਜੀ, 14 ਸਤੰਬਰ- ਗੋਆ ਵਿੱਚ ਕਾਂਗਰਸ ਵਿਧਾਇਕ ਦਲ ਨੇ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਾ ਪਾਸ ਕੀਤਾ। ਇਸ ਦੇ ਕੁਝ ਸਮਾਂ ਪਹਿਲਾਂ ਭਾਜਪਾ ਦੇ ਸੂਬਾਈ ਪ੍ਰਧਾਨ ਸਦਾਨੰਦ ਸ਼ੇਤ ਤਨਾਵੜੇ ਨੇ ਕਿਹਾ ਸੀ ਕਿ ਕਾਂਗਰਸ ਦੇ 8 ਵਿਧਾਇਕ ਛੇਤੀ ਹੀ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਣਗੇ। ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਆਗੂ ਮਾਈਕਲ ਲੋਬੋ ਨੇ […]

ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ ਕੀਤੀ: ਚੀਮਾ

ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ ਕੀਤੀ: ਚੀਮਾ

ਚੰਡੀਗੜ੍ਹ, 14 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ […]