By G-Kamboj on
INDIAN NEWS, News

ਨਵੀਂ ਦਿੱਲੀ, 13 ਸਤੰਬਰ- ਆਈਵਰਮੈਕਟਿਨ, ਮੁਪੀਰੋਸਿਨ ਅਤੇ ਨਿਕੋਟੀਨ ਰਿਪਲੇਸਮੈਂਟ ਥੈਰੇਪੀ ਵਰਗੀਆਂ ਕੁਝ ਐਂਟੀ-ਇਨਫੈਕਟਿਵ ਦਵਾਈਆਂ ਸਮੇਤ 34 ਦਵਾਈਆਂ ਨੂੰ ਜ਼ਰੂਰੀ ਦਵਾਈਆਂ ਦੀ ਕੌਮੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਅਧੀਨ ਕੁੱਲ ਦਵਾਈਆਂ ਦੀ ਗਿਣਤੀ 384 ਹੋ ਗਈ ਹੈ। ਕਈ ਐਂਟੀਬਾਇਓਟਿਕਸ, ਵੈਕਸੀਨ ਅਤੇ ਕੈਂਸਰ ਵਿਰੋਧੀ ਦਵਾਈਆਂ ਸੂਚੀ ਵਿੱਚ ਸ਼ਾਮਲ ਹੋਣ ਨਾਲ ਵਧੇਰੇ ਕਿਫਾਇਤੀ ਹੋ ਜਾਣਗੀਆਂ। ਹਾਲਾਂਕਿ […]
By G-Kamboj on
INDIAN NEWS, News

ਭੁਪਾਲ, 13 ਸਤੰਬਰ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਵਿੱਚ ਸਾਢੇ ਤਿੰਨ ਸਾਲ ਦੀ ਨਰਸਰੀ ਦੀ ਵਿਦਿਆਰਥਣ ਨਾਲ ਉਸ ਦੇ ਸਕੂਲ ਬੱਸ ਡਰਾਈਵਰ ਨੇ ਵਾਹਨ ਦੇ ਅੰਦਰ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲੀਸ ਨੇ ਬੱਸ ਡਰਾਈਵਰ ਅਤੇ ਮਹਿਲਾ ਅਟੈਂਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਬੱਚੇ ਦੇ ਮਾਤਾ-ਪਿਤਾ ਦੇ ਮੁਤਾਬਕ ਪਿਛਲੇ ਵੀਰਵਾਰ ਨੂੰ ਘਟਨਾ ਦੇ ਸਮੇਂ […]
By G-Kamboj on
INDIAN NEWS, News

ਮਾਨਸਾ, 13 ਸਤੰਬਰ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉਪਰ ਰੋਕ ਲਗਾ ਦਿੱਤੀ। ਇਹ ਯੋਜਨਾ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਸੀ ਤੇ ਇਸ ਲਈ ਤਿਆਰੀਆਂ ਮੁਕੰਮਲ ਕੀਤੀਆਂ ਹੋਈਆਂ ਹਨ। ਪਤਾ ਲੱਗਿਆ ਹੈ ਕਿ ਹਾਈਕੋਰਟ ਨੇ ਇਹ ਰੋਕ […]
By G-Kamboj on
INDIAN NEWS, News

ਚੰਡੀਗੜ੍ਹ, 13 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ […]
By G-Kamboj on
News, World News

ਐਡਿਨਬਰਾ (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜਾਬੈਥ ਦੋਇਮ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹ ਕੇ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ। ਬਾਲਮੋਰਲ ਮਹਿਲ ਤੋਂ ਸਕਾਟਲੈਂਡ ਦੀ ਰਾਜਧਾਨੀ ਸਥਿਤ ਹੋਲੀਰੂਡਹਾਊਸ ਤੱਕ ਤਾਬੂਤ ਲਿਜਾਣ ਲਈ ਸੜਕੀ ਰਸਤੇ ਦੀ ਚੋਣ ਕੀਤੀ ਗਈ ਸੀ। ਮੋਟਰਵੇਅ ‘ਤੇ ਰੁਕੇ ਹੋਏ ਟ੍ਰੈਫਿਕ ਦੌਰਾਨ ਲੋਕਾਂ ਵੱਲੋਂ ਮਹਾਰਾਣੀ ਦੀ ਮ੍ਰਿਤਕ ਦੇਹ […]