ਅਗਾਮੀ ਲੋਕ ਸਭਾ ਚੋਣਾਂ ਲਈ 97 ਕਰੋੜ ਦੇਸ਼ ਵਾਸੀ ਵੋਟ ਪਾਉਣ ਦੇ ਯੋਗ: ਚੋਣ ਕਮਿਸ਼ਨ

ਅਗਾਮੀ ਲੋਕ ਸਭਾ ਚੋਣਾਂ ਲਈ 97 ਕਰੋੜ ਦੇਸ਼ ਵਾਸੀ ਵੋਟ ਪਾਉਣ ਦੇ ਯੋਗ: ਚੋਣ ਕਮਿਸ਼ਨ

ਨਵੀਂ ਦਿੱਲੀ, 9 ਫਰਵਰੀ- ਭਾਰਤੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਰੀਬ 97 ਕਰੋੜ ਲੋਕ ਵੋਟ ਪਾਉਣ ਦੇ ਯੋਗ ਹਨ। 18 ਤੋਂ 29 ਸਾਲ ਦੀ ਉਮਰ ਦੇ ਦੋ ਕਰੋੜ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਸੂਚੀਆਂ ‘ਚ ਸ਼ਾਮਲ ਕੀਤਾ ਗਿਆ ਹੈ।

ਆਸਟ੍ਰੇਲੀਆ ‘ਚ ਵਰਕਰਾਂ ਲਈ ਨਵਾਂ ‘ਬਿੱਲ’ ਪੇਸ਼

ਆਸਟ੍ਰੇਲੀਆ ‘ਚ ਵਰਕਰਾਂ ਲਈ ਨਵਾਂ ‘ਬਿੱਲ’ ਪੇਸ਼

ਸਿਡਨੀ – ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਹਫ਼ਤੇ ਆਸਟ੍ਰੇਲੀਆਈ ਸੰਸਦ ‘ਚ ਇਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਇਸ ਤਹਿਤ ਕਰਮਚਾਰੀ ਨੂੰ ਡਿਊਟੀ ਖ਼ਤਮ ਹੋਣ ਤੋਂ ਬਾਅਦ ਬੌਸ ਦੀ ਕਾਲ ਅਟੈਂਡ ਕਰਨੀ ਜ਼ਰੂਰੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਰਮਚਾਰੀ ਨੂੰ ਡਿਊਟੀ ਤੋਂ ਬਾਅਦ ਕੋਈ ਵੀ ਦਫ਼ਤਰੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਬਿੱਲ ਦੇ […]

ਕਾਂਗਰਸ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਬਲੈਕ ਪੇਪਰ ਜਾਰੀ ਕੀਤਾ

ਕਾਂਗਰਸ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਬਲੈਕ ਪੇਪਰ ਜਾਰੀ ਕੀਤਾ

ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ ’ਤੇ ‘ਬਲੈਕ ਪੇਪਰ’ ਜਾਰੀ ਕੀਤਾ ਹੈ। ਕਾਂਗਰਸ ਵੱਲੋਂ ਜਾਰੀ ਇਹ ਬਲੈਕ ਪੇਪਰ ’ਚ ਪਾਰਟੀ ਨੇ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਸਮੱਸਿਆਵਾਾਂ ’ਤੇ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਲਿਆਂਦਾ ਹੈ। ਸ੍ਰੀ ਖੜਗੇ ਨੇ ਕਿਹਾ ਕਿ ਸਰਕਾਰ ਨੇ 2 ਕਰੋੜ […]

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਸ਼ ਲਈ ਯੋਗਦਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਵੀ ਲੋਕਤੰਤਰ ਦੀ ਗੱਲ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਮੌਕੇ ਉਪਰਲੇ ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ […]

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ’ਚ ਸੁਰੱਖਿਆ ਪ੍ਰਬੰਧ ਮਜ਼ਬੂ

ਨਵੀਂ ਦਿੱਲੀ, 8 ਫਰਵਰੀ- ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ‘ਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੁਝ ਖਾਸ ਰੂਟਾਂ ‘ਤੇ ਸਫਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਕਰਨ ਕਈ ਥਾਵਾਂ ’ਤੇ […]