By G-Kamboj on
INDIAN NEWS, News

ਚੰਡੀਗੜ੍ਹ, 12 ਸਤੰਬਰ- ਐਨਆਈਏ ਨੇ ਅਤਿਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਸੋਮਵਾਰ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਛਾਪੇ ਖਾਸ ਤੌਰ ‘ਤੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਵਿੱਚ ਨਹੀਂ, ਸਗੋਂ ਗੈਂਗਸਟਰਾਂ ਵਿਰੁੱਧ ਦਿੱਲੀ ਪੁਲੀਸ ਵੱਲੋਂ ਯੂਏਪੀਏ ਐਕਟ ਤਹਿਤ […]
By G-Kamboj on
News, World News

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ ਮਹਾਰਾਣੀ ਦੀ ਤਸਵੀਰ ਬਦਲਣ ਦੀ ਯੋਜਨਾ ਵੀ ਸ਼ਾਮਿਲ ਹੈ। ਪੈਸਾ ਅਤੇ ਸਟੈਂਪ ਆਦਿ ਰੋਜ਼ਾਨਾ ਦੀਆਂ ਚੀਜ਼ਾਂ ਵਿੱਚੋਂ […]
By G-Kamboj on
INDIAN NEWS, News

ਬਾਰਾਮੂਲਾ (ਜੰਮੂ-ਕਸ਼ਮੀਰ), 11 ਸਤੰਬਰ- ਹਾਲ ਹੀ ਵਿੱਚ ਕਾਂਗਰਸ ਨੂੰ ਅਲਵਿਦਾ ਆਖਣ ਵਾਲੇ ਗ਼ੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ ਕਿ ਉਹ 10 ਦਿਨਾਂ ਦੇ ਅੰਦਰ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਆਜ਼ਾਦ ਹੋਵੇਗੀ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸਿਆਸੀ ਜਥੇਬੰਦੀ ਦਾ ਏਜੰਡਾ ਜੰਮੂ-ਕਸ਼ਮੀਰ ਦੇ […]
By G-Kamboj on
INDIAN NEWS, News

ਚੰਡੀਗੜ੍ਹ, 11 ਸਤੰਬਰ- ਸੂਬੇ ਨੂੰ ਉਦਯੋਗਿਕ ਅਤੇ ਵਪਾਰਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਉਦਯੋਗ ਵਿਭਾਗ ਨੂੰ ਵੈਬਸਾਈਟ www.pbindustries.gov.in ‘ਤੇ ਇਹ ਨੀਤੀ ਅਪਲੋਡ ਕਰਕੇ ਉਦਯੋਗਿਕ ਭਾਈਚਾਰੇ ਦੇ ਸੁਝਾਅ ਮੰਗਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ […]
By G-Kamboj on
INDIAN NEWS, News

ਮਾਨਸਾ, 11 ਸਤੰਬਰ- ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ 6ਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਣੇ ਅੱਜ ਇਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਨੂੰ 17 ਸਤੰਬਰ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਤਿੰਨਾਂ ਮੁਲਜ਼ਮਾਂ ਨੂੰ ਪੁਲੀਸ ਵਲੋਂ ਖਰੜ ਲਿਆ ਕੇ ਪੁੱਛ […]