ਦੀਪਕ ਮੁੰਡੀ ਸਾਥੀਆਂ ਸਣੇ ਦੁਬਈ ਭੱਜਣ ਦੀ ਤਿਆਰੀ ’ਚ ਸੀ: ਡੀਜੀਪੀ

ਚੰਡੀਗੜ੍ਹ, 11 ਸਤੰਬਰ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਫਰਜ਼ੀ ਦਸਤਾਵੇਜ਼ਾਂ ਨਾਲ ਦੁਬਈ ਭੱਜਣ ਦੀ ਸਾਜ਼ਿਸ਼ ਵਿੱਚ ਸਨ। ਤਿੰਨਾਂ ਮੁਲਜ਼ਮਾਂ ਨੂੰ ਬੀਤੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ […]

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ ਪਰ ਭਾਰਤ ’ਚ ਪੈਟਰੋਲ ਤੇ ਡੀਜ਼ਲ ਦੇ ਭਾਅ ਹੇਠਾਂ ਨਹੀਂ ਆਏ

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ ਪਰ ਭਾਰਤ ’ਚ ਪੈਟਰੋਲ ਤੇ ਡੀਜ਼ਲ ਦੇ ਭਾਅ ਹੇਠਾਂ ਨਹੀਂ ਆਏ

ਨਵੀਂ ਦਿੱਲੀ, 11 ਸਤੰਬਰ- ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ […]

ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’

ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’

ਪੇਈਚਿੰਗ, 10 ਸਤੰਬਰ- ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ ਨਿਕਲਦਾ ਹੈ, ਸਰਕਾਰੀ ਭਾਸ਼ਾ ਪੁਤੌਂਗੁਆ […]

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਦੇਹਾਂਤ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਦੇਹਾਂਤ

ਨਵੀਂ ਦਿੱਲੀ, 10 ਸਤੰਬਰ- ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਵਤਾਰ ਸਿੰਘ ਹਿੱਤ ਦਾ ਅੱਜ ਸਵੇਰੇ ਕਰੀਬ 8 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਬੀਤੇ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ। ਬਾਦਲ ਪਰਿਵਾਰ ਦੇ ਉਹ ਵਫ਼ਾਦਾਰਾਂ ਵਿੱਚੋਂ ਸਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਨਗਰ ਨਿਗਮ […]