Home » Archives » News (Page 1062)
By G-Kamboj on September 10, 2022
INDIAN NEWS , News
ਸੰਗਰੂਰ, 10 ਸਤੰਬਰ- ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਕੀਤੀ ਗਈ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਰੈਲੀ ਅਤੇ ਮੁਜ਼ਾਹਰਾ ਕਰਨ ਤੋਂ ਬਾਅਦ ਸੰਗਰੂਰ-ਬਰਨਾਲਾ ਕੌਮੀ ਮਾਰਗ ਜਾਮ ਕਰ ਦਿੱਤਾ ਹੈ।ਉਹ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਰੈਲੀ ’ਚ ਪੰਜਾਬ ਭਰ […]
By G-Kamboj on September 10, 2022
INDIAN NEWS , News
ਨਵੀਂ ਦਿੱਲੀ, 10 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਹੋਰ ਵੇਰਵਿਆਂ ਦੀ ਉਡੀਕ ਹੈ।
By G-Kamboj on September 10, 2022
INDIAN NEWS , News
ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ 8,736 ਸਕੂਲੀ ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਸੇ ਤਰ੍ਹਾਂ ਸਾਰੇ ਸੂਬੇ ਆਪਣੇ ਮੁਲਾਜ਼ਮਾਂ ਨੂੰ ਪੱਕਾ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਲਈ […]
By G-Kamboj on September 10, 2022
INDIAN NEWS , News
ਇਸਲਾਮਾਬਾਦ, 10 ਸਤੰਬਰ-ਦੇਸ਼ ਵੰਡ ਵੇਲੇ ਆਪਣੇ ਪਰਿਵਾਰ ਤੋਂ ਵਿਛੜਨ ਤੋਂ 75 ਸਾਲ ਬਾਅਦ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਤੋਂ ਆਈ ਆਪਣੀ ਮੁਸਲਿਮ ਭੈਣ ਨੂੰ ਮਿਲਣ ’ਤੇ ਜਲੰਧਰ ਦੇ ਅਮਰਜੀਤ ਸਿੰਘ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਵੰਡ ਵੇਲੇ ਪਾਕਿਸਤਾਨ ਜਾ ਰਹੇ ਪਰਿਵਾਰ ਤੋਂ ਅਮਰਜੀਤ ਸਿੰਘ ਤੇ ਉਸ ਦੀ ਭੈਣ ਤੋਂ ਵਿਛੜ ਗਏ […]
By akash upadhyay on September 10, 2022
AUSTRALIAN NEWS
A Statement from the Catholic Archbishop of Sydney, Most Rev. Anthony Fisher OP All Australians are united in sorrow as we mourn the passing of Her Majesty Queen Elizabeth II. The Catholic community pauses to remember a wonderful Christian woman. While Her Majesty was not born to rule, posterity will record her reign as a […]