ਸਕਾਟਲੈਂਡ: ਬੱਚਿਆਂ ਨੂੰ ਮਿਲਦਾ ਭੱਤਾ 25 ਪੌਂਡ ਹਫ਼ਤਾ ਤੱਕ ਵਧੇਗਾ, ਫਸਟ ਮਨਿਸਟਰ ਵੱਲੋਂ ਪੁਸ਼ਟੀ

ਸਕਾਟਲੈਂਡ: ਬੱਚਿਆਂ ਨੂੰ ਮਿਲਦਾ ਭੱਤਾ 25 ਪੌਂਡ ਹਫ਼ਤਾ ਤੱਕ ਵਧੇਗਾ, ਫਸਟ ਮਨਿਸਟਰ ਵੱਲੋਂ ਪੁਸ਼ਟੀ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕੌਟਿਸ਼ ਚਾਈਲਡ ਪੇਮੈਂਟ ਨੂੰ ਹਫ਼ਤੇ ਵਿੱਚ £25 ਤੱਕ ਵਧਾਉਣ ਦੀ ਪੁਸ਼ਟੀ ਕੀਤੀ ਹੈ। ਫਸਟ ਮਨਿਸਟਰ ਨੇ ਪੁਸ਼ਟੀ ਕੀਤੀ ਹੈ ਕਿ ਸਕੌਟਿਸ਼ ਚਾਈਲਡ ਪੇਮੈਂਟ £20 ਪ੍ਰਤੀ ਹਫ਼ਤੇ ਤੋਂ £25 ਤੱਕ ਵਧ ਜਾਵੇਗੀ। ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਘੱਟ ਆਮਦਨ ਵਾਲੇ ਪਰਿਵਾਰਾਂ ਲਈ […]

ਸਕਾਟਲੈਂਡ: ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਵੱਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ 

ਸਕਾਟਲੈਂਡ: ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਵੱਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ 

ਵੱਖ ਵੱਖ ਸੱਭਿਆਚਾਰਾਂ ਨਾਲ ਸੰਬੰਧਤ ਲੋਕ ਨਾਚ ਬਣੇ ਖਿੱਚ ਦਾ ਕੇਂਦਰ  ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ ਸਕਾਟਲੈਂਡ ਵਿੱਚ ਭਾਰਤੀ ਭਾਈਚਾਰੇ ਨਾਲ ਸੰਬੰਧਤ ਸੰਸਥਾਵਾਂ ਲਈ ਛੱਤਰੀ ਵਾਂਗ ਕੰਮ ਕਰ ਰਹੀ ਸੰਸਥਾ ਹੈ। ਏ.ਆਈ.ਓ. ਦੀ ਟੀਮ ਹਰ ਸਮਾਗਮ ਸਮਰਪਣ ਭਾਵਨਾ ਨਾਲ ਕਰਦੀ ਆਈ ਹੈ। ਬੀਤੇ ਦਿਨ ਭਾਰਤ ਦੀ ਆਜਾਦੀ ਦੀ 75ਵੀਂ ਵਰ੍ਹੇ-ਗੰਢ ਦੇ ਸੰਬੰਧ […]

ਡੀਆਰਡੀਓ ਤੇ ਥਲ ਸੈਨਾ ਨੇ ਮਿਜ਼ਾਈਲ ਪ੍ਰਣਾਲੀ ਦੀ ਸਫ਼ਲਤਾ ਨਾਲ ਪਰਖ਼ ਕੀਤੀ

ਡੀਆਰਡੀਓ ਤੇ ਥਲ ਸੈਨਾ ਨੇ ਮਿਜ਼ਾਈਲ ਪ੍ਰਣਾਲੀ ਦੀ ਸਫ਼ਲਤਾ ਨਾਲ ਪਰਖ਼ ਕੀਤੀ

ਬਾਲਾਸੌਰ, 8 ਸਤੰਬਰ- ਡੀਆਰਡੀਓਅਤੇ ਭਾਰਤੀ ਥਲ ਸੈਨਾ ਨੇ ਉੜੀਸਾ ਤੱਟ ਤੋਂ ਦੂਰ ਸਾਂਝੀ ਟੈਸਟ ਰੇਂਜ (ਆਈਟੀਆਰ) ਚਾਂਦੀਪੁਰ ਤੋਂ ਕਵਿੱਕ ਰਿਐਕਸ਼ਨ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਮਿਜ਼ਾਈਲ (ਕਿਊਆਰਐੱਸਏਐੱਮ) ਸਿਸਟਮ ਦੇ 6 ਫਲਾਈਟ ਟੈਸਟਾਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਡੀਆਰਡੀਓ ਅਨੁਸਾਰ ਟੈਸਟ ਭਾਰਤੀ ਥਲ ਸੈਨਾ ਵੱਲੋਂ ਮੁਲਾਂਕਣ ਅਜ਼ਮਾਇਸ਼ਾਂ ਦੇ ਹਿੱਸੇ ਵਜੋਂ ਕਰਵਾਏ ਗਏ ਹਨ।

ਹਰਿਮੰਦਰ ਸਾਹਿਬ ਨੇੜੇ ਬੀੜੀ ਪੀਣ ਤੋਂ ਰੋਕਣ ਕਾਰਨ ਹੋਏ ਝਗੜੇ ’ਚ ਨੌਜਵਾਨ ਦੀ ਹੱਤਿਆ

ਹਰਿਮੰਦਰ ਸਾਹਿਬ ਨੇੜੇ ਬੀੜੀ ਪੀਣ ਤੋਂ ਰੋਕਣ ਕਾਰਨ ਹੋਏ ਝਗੜੇ ’ਚ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ, 8 ਸਤੰਬਰ- ਇਥੇ ਥਾਣਾ ਬੀ ਡਿਵੀਜ਼ਨ ਦੇ ਇਲਾਕੇ ਕੋਟ ਮਾਹਣਾ ਸਿੰਘ ਨੇੜੇ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਬੀੜੀ ਪੀਣ ਕਾਰਨ ਹੋਏ ਝਗੜੇ ’ਚ ਨਿਹੰਗ ਸਿੰਘ ਬਾਣੇ ਦੇ  ਵਿੱਚ ਦੋ ਵਿਅਕਤੀਆਂ ਸਣੇ ਚਾਰ ਜਣਿਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਜਿਸ ਹੋਟਲ ਬਾਹਰ ਹੋਈ ਉਹ ਉਸ ਦੇ ਕੈਮਰਿਆਂ ਵਿੱਚ ਕੈਦ ਹੋ […]

ਵਿਸ਼ਵ ਕੱਪ ਹਾਕੀ (ਪੁਰਸ਼): ਇੰਗਲੈਂਡ, ਸਪੇਨ ਤੇ ਵੇਲਜ਼ ਨਾਲ ਭਾਰਤ ਪੂਲ ਡੀ ’ਚ

ਵਿਸ਼ਵ ਕੱਪ ਹਾਕੀ (ਪੁਰਸ਼): ਇੰਗਲੈਂਡ, ਸਪੇਨ ਤੇ ਵੇਲਜ਼ ਨਾਲ ਭਾਰਤ ਪੂਲ ਡੀ ’ਚ

ਭੁਵਨੇਸ਼ਵਰ, 8 ਸਤੰਬਰ- ਭਾਰਤ ਅਗਲੇ ਸਾਲ ਜਨਵਰੀ ਵਿੱਚ ਭੁਵਨੇਸ਼ਵਰ ਵਿੱਚ ਹੋਣ ਵਾਲੇ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਦੇ ਪੂਲ ਡੀ ਵਿੱਚ ਇੰਗਲੈਂਡ, ਸਪੇਨ ਅਤੇ ਵੇਲਜ਼ ਦੇ ਨਾਲ ਖੇਡੇਗਾ। ਅੱਜ 16 ਟੀਮਾਂ ਦਾ ਟੂਰਨਾਮੈਂਟ ਡਰਾਅ ਕੱਢਿਆ ਗਿਆ। ਟੀਮਾਂ ਨੂੰ ਚਾਰ ਪੂਲਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਪੂਲ ਵਿੱਚ ਚਾਰ ਟੀਮਾਂ ਹੋਣਗੀਆਂ। ਵਿਸ਼ਵ ਕੱਪ 13 ਤੋਂ […]