‘ਆਪ’ ਸਰਪੰਚ ਨੇ ਖ਼ੁਦਕੁਸ਼ੀ ਕੀਤੀ

‘ਆਪ’ ਸਰਪੰਚ ਨੇ ਖ਼ੁਦਕੁਸ਼ੀ ਕੀਤੀ

ਫ਼ਿਰੋਜ਼ਪੁਰ, 1 ਜੂਨ : ਗੁਰੂਹਰਸਹਾਏ ਕਸਬੇ ਅਧੀਨ ਪੈਂਦੇ ਪਿੰਡ ਤਰਿੰਡਾ ਦੇ ਮੌਜੂਦਾ ਨੌਜਵਾਨ ਸਰਪੰਚ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਆਗੂ ਜਸ਼ਨ ਬਾਵਾ ਨੇ ਬੀਤੀ ਰਾਤ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਇਸ ਮੰਦਭਾਗੀ ਘਟਨਾ ਤੋਂ ਸਮੁੱਚਾ ਇਲਾਕਾ ਸਦਮੇ ਵਿਚ ਹੈ। ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਤੋਂ ਪਹਿਲਾਂ ਜਸ਼ਨ ਬਾਵਾ ਨੇ ਆਪਣੇ ਫੇਸਬੁੱਕ ਅਕਾਊਂਟ […]

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ, 2 ਜੂਨ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਡੱਲੇਵਾਲ ਵੱਲੋਂ ਅੱਜ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ।ਦੱਸਣ ਮੁਤਾਬਕ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ ਵੀ ਜ਼ਿਕਰਯੋਗ ਹੈ […]

ਰਿਹਾਣਾ ਜੱਟਾਂ ਸਥਿਤ ਬੈਂਕ ’ਚੋਂ ਦਿਨ-ਦਿਹਾੜੇ ਲੱਖਾਂ ਰੁਪਏ ਲੁੱਟੇ

ਰਿਹਾਣਾ ਜੱਟਾਂ ਸਥਿਤ ਬੈਂਕ ’ਚੋਂ ਦਿਨ-ਦਿਹਾੜੇ ਲੱਖਾਂ ਰੁਪਏ ਲੁੱਟੇ

ਫਗਵਾੜਾ, 30 ਮਈ : ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਪਿੰਡ ਰਿਹਾਣਾ ਜੱਟਾਂ ਵਿਖੇ ਐਚਡੀਐਫ਼ਸੀ ਬੈਂਕ ’ਚ ਦਿਨ ਦਿਹਾੜੇ ਲੁੱਟ ਦੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਲੁਟੇਰੇ ਕਰੀਬ 40 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮ 3 ਵਜੇ ਤੋਂ ਬਾਅਦ ਲੁਟੇਰੇ ਇੱਕ ਕਾਰ ’ਚ ਸਵਾਰ ਹੋ ਕੇ ਆਏ ਜੋ ਹਥਿਆਰਾ ਨਾਲ ਲੈਸ […]

ਸੁਪਰੀਮ ਕੋਰਟ ਵੱਲੋਂ ਨੀਟ-ਪੀਜੀ ਇੱਕੋ ਸ਼ਿਫ਼ਟ ਵਿਚ ਕਰਾਉਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਨੀਟ-ਪੀਜੀ ਇੱਕੋ ਸ਼ਿਫ਼ਟ ਵਿਚ ਕਰਾਉਣ ਦੇ ਹੁਕਮ

ਨਵੀਂ ਦਿੱਲੀ, 30 ਮਈ : ਇੱਕ ਅਹਿਮ ਹੁਕਮ ਵਿੱਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਨਿਰਦੇਸ਼ ਜਾਰੀ ਕੀਤੇ ਕਿ 15 ਜੂਨ ਨੂੰ ਹੋਣ ਵਾਲੀ ਪੋਸਟ-ਗ੍ਰੈਜੂਏਟ ਮੈਡੀਕਲ ਦਾਖ਼ਲਾ ਪ੍ਰੀਖਿਆ (NEET-PG) ਇੱਕ ਹੀ ਸ਼ਿਫਟ ਵਿੱਚ ਕਰਵਾਈ ਜਾਵੇ। ਸਿਖਰਲੀ ਅਦਾਲਤ ਨੇ ਕਿਹਾ ਕਿ ਇਸ ਨੂੰ ਦੋ ਸ਼ਿਫਟਾਂ ਵਿੱਚ ਕਰਵਾਉਣਾ “ਮਨਮਾਨੀ ਪੈਦਾ ਕਰਦਾ ਹੈ”। ਜਸਟਿਸ ਵਿਕਰਮ ਨਾਥ (Justice […]

ਸੰਸਦ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਸਾਬਕਾ ਵਿਧਾਇਕ ਨੂੰ 6 ਮਹੀਨੇ ਕੈਦ ਦੀ ਸਜ਼ਾ

ਸੰਸਦ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਸਾਬਕਾ ਵਿਧਾਇਕ ਨੂੰ 6 ਮਹੀਨੇ ਕੈਦ ਦੀ ਸਜ਼ਾ

ਨਵੀਂ ਦਿੱਲੀ, 30 ਮਈ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਕਿਸ਼ੋਰ ਸਮਰਾਈਤ ਨੂੰ ਆਪਣੀਆਂ ‘ਅਧੂਰੀਆਂ ਮੰਗਾਂ’ ਕਾਰਨ ਸਤੰਬਰ 2022 ਵਿੱਚ ਸੰਸਦ ਨੂੰ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਵਿਕਾਸ ਢੱਲ ਨੇ ਕਿਹਾ, “ਦੋਸ਼ੀ ਨੂੰ ਆਈਪੀਸੀ ਦੀ ਧਾਰਾ […]