ਸ਼ਿਕਾਗੋ ’ਚ 3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

ਸ਼ਿਕਾਗੋ ’ਚ 3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

ਨਿਊਯਾਰਕ (ਅਮਰੀਕਾ), 7 ਫਰਵਰੀ- ਅਮਰੀਕਾ ਦੇ ਸ਼ਿਕਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿੱਤੇ। ‘ਐਕਸ’ ‘ਤੇ ਪੋਸਟ ਕੀਤੀ […]

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ

ਚੰਡੀਗੜ੍ਹ, 7 ਫਰਵਰੀ- ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ ਨੌਜਵਾਨ ਨੇ ਅਗਸਤ 2023 ਵਿੱਚ ਮਕੈਨੀਕਲ ਇੰਜਨੀਅਰਿੰਗ ਵਿੱਚ ਮਾਸਟਰ ਦੀ ਡਿਗਰੀ ਪੂਰੀ […]

ਈਡੀ ਦੀ ਸ਼ਿਕਾਇਤ ’ਤੇ ਅਦਾਲਤ ਨੇ ਕੇਜਰੀਵਾਲ ਨੂੰ 17 ਨੂੰ ਤਲਬ ਕੀਤਾ

ਈਡੀ ਦੀ ਸ਼ਿਕਾਇਤ ’ਤੇ ਅਦਾਲਤ ਨੇ ਕੇਜਰੀਵਾਲ ਨੂੰ 17 ਨੂੰ ਤਲਬ ਕੀਤਾ

ਨਵੀਂ ਦਿੱਲੀ, 7 ਫਰਵਰੀ- ਇਥੋਂ ਦੀ ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਈਡੀ ਨੇ ਕਥਿਤ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਐਡੀਸ਼ਨਲ ਚੀਫ਼ […]

ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਐਕਸ਼ਨ ਫ਼ਿਲਮ ਹੈ ‘ਖਿਡਾਰੀ’ : ਗੁਰਨਾਮ ਭੁੱਲਰ

ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਐਕਸ਼ਨ ਫ਼ਿਲਮ ਹੈ ‘ਖਿਡਾਰੀ’ : ਗੁਰਨਾਮ ਭੁੱਲਰ

ਗੁਰਨਾਮ ਭੁੱਲਰ, ਕਰਤਾਰ ਚੀਮਾ ਤੇ ਸੁਰਭੀ ਜੋਤੀ ਸਟਾਰਰ ਪੰਜਾਬੀ ਫ਼ਿਲਮ ‘ਖਿਡਾਰੀ’ 9 ਫਰਵਰੀ ਨੂੰ ਦੁਨੀਆ ਭਰ ’ਚ ਵੱਸਦੇ ਪੰਜਾਬੀ ਦਰਸ਼ਕਾਂ ਲਈ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਕਹਾਣੀ ਕੁਸ਼ਤੀ ਦੀ ਖੇਡ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਸ ਲਈ ਗੁਰਨਾਮ ਭੁੱਲਰ ਨੇ ਅਸਲ ’ਚ ਕੁਸ਼ਤੀ ਸਿੱਖੀ ਹੈ। ਗੁਰਨਾਮ ਭੁੱਲਰ ਨੇ ਫ਼ਿਲਮ ’ਚ ਆਪਣੇ ਕਿਰਦਾਰ ਲਈ […]

ਨਿਊਜ਼ੀਲੈਂਡ ‘ਚ ਲੁਧਿਆਣਾ ਦੇ ਗੁਰਜੀਤ ਸਿੰਘ ਦੇ ਕਤਲ ਮਾਮਲੇ ‘ਚ ਇੱਕ ਮੁਲਜ਼ਮ ਕਾਬੂ

ਨਿਊਜ਼ੀਲੈਂਡ ‘ਚ ਲੁਧਿਆਣਾ ਦੇ ਗੁਰਜੀਤ ਸਿੰਘ ਦੇ ਕਤਲ ਮਾਮਲੇ ‘ਚ ਇੱਕ ਮੁਲਜ਼ਮ ਕਾਬੂ

ਡੁਨੇਡਿਨ- ਨਿਊਜ਼ੀਲੈਂਡ ‘ਚ ਲੁਧਿਆਣਾ ਦੇ 28 ਸਾਲਾ ਗੁਰਜੀਤ ਸਿੰਘ ਦੇ ਕਤਲ ਦੇ ਸਬੰਧ ਵਿਚ ਇੱਕ 33 ਸਾਲਾ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਜੀਤ ਸਿੰਘ ਦਾ 29 ਜਨਵਰੀ ਨੂੰ ਨਿਊਜ਼ੀਲੈਂਡ ਦੇ ਡੁਨੇਡਿਨ ਵਿੱਚ ਉਸਦੇ ਘਰ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ। ਗੁਰਜੀਤ ਸਿੰਘ ਸਟੱਡੀ ਵੀਜ਼ੇ ‘ਤੇ 2015 ਤੋਂ ਨਿਊਜ਼ੀਲੈਂਡ ਵਿਚ ਰਹਿ ਰਿਹਾ ਸੀ […]