By G-Kamboj on
INDIAN NEWS, News

ਨਵੀਂ ਦਿੱਲੀ, 6 ਸਤੰਬਰ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਅੱਜ ਦਿੱਲੀ ਅਤੇ ਪੰਜ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੁਝ ਹੋਰ ਅਧਿਕਾਰੀਆਂ ‘ਤੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ‘ਚ ਬੇਨਿਯਮੀਆਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 6 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਤੂਬਰ 2016 ਦੇ ਬਹਿਬਲ ਕਲਾਂ ਪੁਲੀਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਹਮਣੇ ਅੱਜ ਸਵਾ 11ਵਜੇ ਪੇਸ਼ ਹੋਏ। ਸ੍ਰੀ ਬਾਦਲ ਤੋਂ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲੀਸ ਆਫਿਸਰਜ਼ ਇੰਸਟੀਚਿਊਟ ਵਿੱਚ ਕਰੀਬ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ ਗਈ।
By G-Kamboj on
INDIAN NEWS, News

ਡੇਰਾ ਬਾਬਾ ਨਾਨਕ, 6 ਸਤੰਬਰ- ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਪਰਤੇ ਬਜ਼ੁਰਗ ਦਾਦੀ ਤੇ ਪੋਤੇ ਕੋਲੋਂ ਬੀਐੱਸਐੱਫ ਵੱਲੋਂ 3 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਜ਼ਬਤ ਕੀਤੀ ਹੈ। ਡੇਰਾ ਬਾਬਾ ਨਾਨਕ ਦੇ ਡੀਐੱਸਪੀ ਸਰਵਜੀਤ ਸਿੰਘ ਨੇ ਦੱਸਿਆ ਹੈ ਕਿ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ’ਤੇ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ’ਤੇ ਤਾਇਨਾਤ ਬੀਐੱਸਐੱਫ ਦੀ 185 ਬਟਾਲੀਅਨ […]
By G-Kamboj on
INDIAN NEWS, News

ਚੰਡੀਗੜ੍ਹ, 6 ਸਤੰਬਰ- ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਸਾਜ਼ਿਸ਼ ਸੀ। ਏਜੰਸੀ ਨੇ ਪਿੰਡ ਮੰਡੀ ਕਲਾਂ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਸਿਰ ‘ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ […]
By G-Kamboj on
INDIAN NEWS, News

ਨਵੀਂ ਦਿੱਲੀ, 6 ਸਤੰਬਰ- ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਉਲਝੇ ਮਸਲੇ ਦੇ ਸੁਖਾਵੇਂ ਹੱਲ ਲਈ ਮੀਟਿੰਗ ਤੇ ਗੱਲਬਾਤ ਕਰਨ ਲਈ ਕਿਹਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਲਈ […]