By G-Kamboj on
INDIAN NEWS, News

ਨਵੀਂ ਦਿੱਲੀ, 31 ਅਗਸਤ- ਆਮ ਆਦਮੀ ਪਾਰਟੀ ਨੇ ਭਾਜਪਾ ਦੇ ਅਪਰੇਸ਼ਨ ਲੋਟਸ ਦੀ ਸੀਬੀਆਈ ਤੋਂਂ ਜਾਂਚ ਕਰਵਾਉਣ ਦੀ ਮੰਗ ਲਈ ਅੱਜ ਇਥੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਆਪ ਨੇਤਾ ਆਤਿਸ਼ੀ ਨੇ ਕਿਹਾ ਸੀਕਿ ਦਿੱਲੀ ਵਿਚ ‘ਆਪ’ ਦੇ ਵਿਧਾਇਕ ਅੱਜ ਸੀਬੀਆਈ ਡਾਇਰੈਕਟਰ ਨੂੰ ਮਿਲਣਗੇ ਅਤੇ ਭਾਜਪਾ ਦੇ ਕਥਿਤ ‘ਅਪਰੇਸ਼ਨ ਲੋਟਸ’ ਦੀ ਜਾਂਚ […]
By G-Kamboj on
INDIAN NEWS, News

ਪੱਟੀ, 31 ਅਗਸਤ- ਇਥੋਂ ਨੇੜਲੇ ਪਿੰਡ ਠੱਕਰਪੁਰਾ ਸਥਿਤੀ ਗਿਰਜਾਘਰ ਅੰਦਰ ਬੀਤੀ ਰਾਤ ਚਾਰ ਅਣਪਛਾਤਿਆਂ ਨੇ ਚੌਕੀਦਾਰ ਨੂੰ ਬੰਦੀ ਬਣਾ ਕੇ ਧਾਰਮਿਕ ਮੂਰਤੀਆਂ ਤੋੜ ਦਿੱਤੀਆਂ ਤੇ ਗਿਰਜਾਘਰ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਵਿਰੋਧ ਵਜੋਂ ਇਸਾਈ ਭਾਈਚਾਰੇ ਵੱਲੋਂ ਇਨਸਾਫ਼ ਲਈ ਗਿਰਜਾਘਰ ਦੇ ਸਾਹਮਣੇ ਪੱਟੀ ਖੇਮਕਰਨ ਸੜਕ ਦੇ ਧਰਨਾ ਲਗਾਇਆ ਗਿਆ ਹੈ। ਬੀਤੀ […]
By G-Kamboj on
INDIAN NEWS, News

ਮੁਹਾਲੀ, 31 ਅਗਸਤ- ਭਾਖੜਾ ਬਿਆਸ ਪ੍ਰਬੰਧਨ ਬੋਰਡ(ਬੀਬੀਐੱਮਬੀ) ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਇਥੇ ਕਿਹਾ ਕਿ ਬੀਬੀਐੱਮਬੀ ਸਿਰਫ਼ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ ‘ਤੇ ਸਭ ਦਾ ਬਰਾਬਰ ਦਾ ਹੱਕ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕਾਫੀ ਸਮੇਂ […]
By G-Kamboj on
INDIAN NEWS, News

ਮਾਨਸਾ, 31 ਅਗਸਤ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ ਕਰ ਰਹੇ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਨੂੰ ਅਚਾਨਕ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਵਲੋਂ ਬਦਲ ਦਿੱਤਾ ਗਿਆ ਹੈ। ਪਹਿਲਾਂ ਥਾਣਾ ਸਿਟੀ-1 ਦੇ ਮੁਖੀ ਅੰਗਰੇਜ਼ ਸਿੰਘ ਇਸ ਕਤਲ ਕਾਂਡ ਦੀ ਜਾਂਚ ਕਰ ਰਹੇ ਸਨ, ਹੁਣ ਉਨ੍ਹਾਂ ਦੀ ਥਾਂ ਗੁਰਲਾਲ ਸਿੰਘ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 31 ਅਗਸਤ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਦੁਰਗੇਸ਼ ਪਾਠਕ ਸਮੇਤ ‘ਆਪ’ ਨੇਤਾਵਾਂ ‘ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਉਣ ਲਈ ਕਾਨੂੰਨੀ ਕਾਰਵਾਈ ਕਰਨਗੇ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀ ਸਕਸੈਨਾ ਨੇ ‘ਆਪ’ ਆਗੂਆਂ ਦੇ ਇਨ੍ਹਾਂ ਦੋਸ਼ਾਂ ਨੂੰ ‘ਫਰਜ਼ੀ’ ਦੱਸਦਿਆਂ ਖਾਰਜ ਕੀਤਾ ਹੈ ਕਿ ਜਦੋਂ […]