ਅਤਿਵਾਦੀ-ਗੈਂਗਸਟਰ-ਡਰੱਗ ਤਸਕਰ ਗਠਜੋੜ ਖ਼ਿਲਾਫ਼ ਐੱਨਆਈਏ ਦੇ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 11 ਜਨਵਰੀ- ਦੇਸ਼ ਵਿਚ ਅਤਿਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਅਤੇ ਅਤਿਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ ਨੇ ਰਾਜ ਪੁਲੀਸ ਬਲਾਂ ਦੇ ਨਾਲ ਨਜ਼ਦੀਕੀ ਤਾਲਮੇਲ […]

ਅਮਰੀਕਾ ਨੇ ਪੰਨੂ ਮਾਮਲੇ’ਚ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਾਉਣ ਦਾ ਵਿਰੋਧ ਕੀਤਾ

ਅਮਰੀਕਾ ਨੇ ਪੰਨੂ ਮਾਮਲੇ’ਚ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਾਉਣ ਦਾ ਵਿਰੋਧ ਕੀਤਾ

ਨਿਊਯਾਰਕ (ਅਮਰੀਕਾ), 11 ਜਨਵਰੀ- ਅਮਰੀਕੀ ਸਰਕਾਰ ਨੇ ਖ਼ਾਲਿਸਤਾਨੀ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿਚ ਚੈੱਕ ਗਣਰਾਜ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਵਾਉਣ ‘ਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਨਿਊਯਾਰਕ ਦੀ ਅਦਾਲਤ ਵਿੱਚ ਪੇਸ਼ੀ ਅਤੇ ਦੋਸ਼ ਆਇਦ ਹੋਣ ਤੋਂ ਬਾਅਦ ਹੀ ਜਾਣਕਾਰੀ ਦੇਵੇਗੀ। 52 […]

ਆਸਟ੍ਰੇਲੀਆਈ ਨਾਗਰਿਕਤਾ ਟੈਸਟਾਂ ਵਿਚ ਅਸਫਲ ਹੋਣ ਦੀ ਦਰ ਵਧੀ

ਆਸਟ੍ਰੇਲੀਆਈ ਨਾਗਰਿਕਤਾ ਟੈਸਟਾਂ ਵਿਚ ਅਸਫਲ ਹੋਣ ਦੀ ਦਰ ਵਧੀ

ਕੈਨਬਰਾ (ਏਜੰਸੀ): ਆਸਟ੍ਰੇਲੀਆਈ ਨਾਗਰਿਕ ਬਣਨ ਦੇ ਚਾਹਵਾਨ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਹਾਲ ਹੀ ਵਿਚ ਜਾਰੀ ਅੰਕੜੇ ਦਰਸਾਉਂਦੇ ਹਨ ਕਿ ਆਸਟ੍ਰੇਲੀਆਈ ਨਾਗਰਿਕਤਾ ਟੈਸਟਾਂ ਵਿਚ ਅਸਫਲ ਹੋਣ ਦੀ ਦਰ ਵਧੀ ਹੈ। ਮਈ 2022 ਵਿਚ ਲੇਬਰ ਪਾਰਟੀ ਨੇ ਦੇਸ਼ ਦੀ ਸੱਤਾ ਸੰਭਾਲੀ। ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਦੇਸ਼ ਦੇ ਨਾਗਰਿਕਤਾ ਟੈਸਟ ਵਿਚ ਅਸਫਲ ਰਹਿਣ […]

ਹੁਸ਼ਿਆਰਪੁਰ: ਸਰਪੰਚ ਹੱਤਿਆ ਕਾਂਡ ’ਚ ਨਾਮਜ਼ਦ ਮੁਲਜ਼ਮ ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ

ਹੁਸ਼ਿਆਰਪੁਰ: ਸਰਪੰਚ ਹੱਤਿਆ ਕਾਂਡ ’ਚ ਨਾਮਜ਼ਦ ਮੁਲਜ਼ਮ ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ

ਹੁਸ਼ਿਆਰਪੁਰ, 10 ਜਨਵਰੀ- ਕੁਝ ਦਿਨ ਪਹਿਲਾਂ ਸਰਪੰਚ ਹੱਤਿਆ ਕਾਂਡ ਵਿਚ ਨਾਮਜ਼ਦ ਮੁਲਜ਼ਮ ਬੀਤੀ ਰਾਤ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪਿੰਡ ਅਸਲਪੁਰ ਦੇ ਅਨੂਪ ਕੁਮਾਰ ਉਰਫ ਵਿੱਕੀ ਦੀ ਤਲਾਸ਼ ਪੁਲੀਸ ਕਈ ਦਿਨਾਂ ਤੋਂ ਨਾਲ ਕਰ ਰਹੀ ਸੀ। ਸੂਤਰਾਂ ਅਨੁਸਾਰ ਉਸ ਦੇ ਗੋਡੇ ਵਿਚ ਗੋਲੀ ਲੱਗੀ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ […]

ਮਨੀਪੁਰ ਸਰਕਾਰ ਨੇ ‘ਭਾਰਤ ਜੋੜੇ ਨਿਆਏ ਯਾਤਰਾ’ ਦੀ ਇਜਾਜ਼ਤ ਨਹੀਂ ਦਿੱਤੀ

ਨਵੀਂ ਦਿੱਲੀ, 10 ਜਨਵਰੀ- ਕਾਂਗਰਸ ਨੇ ਅੱਜ ਕਿਹਾ ਹੈ ਕਿ ਮਨੀਪੁਰ ਸਰਕਾਰ ਨੇ ਇੰਫਾਲ ਦੇ ਪੈਲੇਸ ਮੈਦਾਨ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਬਾਵਜੂਦ ਪਾਰਟੀ ਮਨੀਪੁਰ ਤੋਂ ਭਾਰਤ ਜੋੜੋ ਨਿਆਏ ਯਾਤਰਾ ਸ਼ੁਰੂ ਕਰਨ ਲਈ ਦ੍ਰਿੜ ਹੈ ਤੇ ਇਸ ਲਈ ਇੰਫਾਲ ਵਿੱਚ ਕਿਸੇ ਹੋਰ ਸਥਾਨ […]