By G-Kamboj on
INDIAN NEWS, News

ਨਵੀਂ ਦਿੱਲੀ, 29 ਅਗਸਤ- ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਐਲਜੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਐਲਜੀ ਵਿਨੈ ਕੁਮਾਰ ਸਕਸੈਨਾ ਦਾ ਅਸਤੀਫਾ ਮੰਗਦਿਆਂ ਕਿਹਾ ਕਿ ਉਨ੍ਹਾਂ ਵੱਡੀ ਗਿਣਤੀ ਵਿਚ ਘੁਟਾਲੇ ਕੀਤੇ ਹਨ ਜਿਸ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਦੇ ਸਾਰੇ ਵਿਧਾਇਕ ਅੱਜ ਰਾਤ ਵਿਧਾਨ ਸਭਾ ਵਿਚ ਧਰਨਾ ਦੇਣਗੇ।
By G-Kamboj on
INDIAN NEWS, News

ਮੁਕਤਸਰ, 29 ਅਗਸਤ- ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅੱਜ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕਿਸਾਨ […]
By G-Kamboj on
INDIAN NEWS, News

ਨੋਇਡਾ, 28 ਅਗਸਤ- ਸੁਪਰਟੈੱਕ ਕੰਪਨੀ ਦੇ ਗ਼ੈਰਕਾਨੂੰਨੀ ਢੰਗ ਨਾਲ ਬਣੇ ਕੁਤਬ ਮੀਨਾਰ (73 ਮੀਟਰ) ਤੋਂ ਉੱਚੇ ਦੋ ਟਾਵਰਾਂ (100 ਮੀਟਰ) ਨੂੰ ਅੱਜ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਧਮਾਕੇ ਕਰਕੇ ਢਹਿ-ਢੇਰੀ ਕਰ ਦਿੱਤਾ ਗਿਆ। ਰੈਜ਼ੀਡੈਂਟਸ ਐਸੋਸੀਏਸ਼ਨ ਵੱਲੋਂ ਇਨ੍ਹਾਂ ਟਾਵਰਾਂ ਦੀ ਉਸਾਰੀ ਖ਼ਿਲਾਫ਼ ਅਦਾਲਤ ’ਚ ਜਾਣ ਦੇ ਨੌਂ ਸਾਲਾਂ ਮਗਰੋਂ ਅੱਜ ਇਹ 12 ਸਕਿੰਟਾਂ ’ਚ ਹੀ ਤਾਸ਼ […]
By G-Kamboj on
INDIAN NEWS, News

ਚੇਨਈ, 28 ਅਗਸਤ- ਨਿੱਜੀ ਏਅਰਲਾਈਨ ਇੰਡੀਗੋ ਦੀ ਦੁਬਈ ਜਾ ਰਹੀ ਉਡਾਣ ’ਚ ਬੰਬ ਹੋਣ ਦੀ ਅੱਜ ਫੋਨ ’ਤੇ ਮਿਲੀ ਧਮਕੀ ਅਫ਼ਵਾਹ ਨਿਕਲੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਕੰਟਰੋਲ ਰੂਮ ‘ਤੇ ਅਣਪਛਾਤੀ ਕਾਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਹਾਜ਼ ਦੀ ਜਾਂਚ ਕੀਤੀ ਪਰ ਉਸ ਵਿਚੋਂ ਅਜਿਹੀ ਕੋਈ ਵਸਤੂ ਨਹੀਂ ਮਿਲੀ। ਜਹਾਜ਼ ਨੇ […]
By G-Kamboj on
INDIAN NEWS, News

ਪਟਿਆਲਾ, 27 ਅਗਸਤ- ਅੱਜ ਇਥੋਂ ਦੇ 22 ਸਾਲਾ ਨੌਜਵਾਨ ਦੀ ਪੀਜੀਆਈ ਚੰਡੀਗੜ੍ਹ ਵਿੱਚ ਸਵਾਈਨ ਫਲੂ ਕਾਰਨ ਮੌਤ ਹੋ ਗਈ। ਤਿੰਨ ਦਿਨਾਂ ਵਿੱਚ ਸਵਾਈਨ ਫਲੂ ਕਾਰਨ ਇਹ ਦੂਜੀ ਮੌਤ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਹਸਪਤਾਲਾਂ ਨੂੰ ਫਲੂ ਕਾਰਨਰ ਸਥਾਪਤ ਕਰਨ ਅਤੇ ਇਨਫਲੂਐਂਜ਼ਾ ਵਰਗੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਸਕ੍ਰੀਨਿੰਗ ਕਰਨ ਅਤੇ ਇਕਾਂਤਵਾਸ ਕਰਨ ਦੇ ਨਿਰਦੇਸ਼ […]