ਭਾਜਪਾ ਨੇ ਸਾਡੇ 40 ਵਿਧਾਇਕਾਂ ਨੂੰ 20-20 ਕਰੋੜ ਦੀ ਪੇਸ਼ਕਸ਼ ਕੀਤੀ: ਆਪ

ਭਾਜਪਾ ਨੇ ਸਾਡੇ 40 ਵਿਧਾਇਕਾਂ ਨੂੰ 20-20 ਕਰੋੜ ਦੀ ਪੇਸ਼ਕਸ਼ ਕੀਤੀ: ਆਪ

ਨਵੀਂ ਦਿੱਲੀ, 25 ਅਗਸਤ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਸੱਦੀ ਮੀਟਿੰਗ ਵਿੱਚ ਪਾਰਟੀ ਦੇ 62 ਵਿੱਚੋਂ 53 ਵਿਧਾਇਕ ਸ਼ਾਮਲ ਹੋਏ। ਇਹ ਮੀਟਿੰਗ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿਧਾਇਕਾਂ ਨੂੰ ਤੋੜਨ ਦੀ ਕਥਿਤ ਕੋਸ਼ਿਸ਼ ‘ਤੇ ਚਰਚਾ ਕਰਨ ਲਈ ਬੁਲਾਈ ਗਈ ਸੀ। ਇਸ ਦੌਰਾਨ ਆਮ ਆਦਮੀ ਪਾਰਟੀ […]

ਮੁਹਾਲੀ: ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦਾ ਛਾਪਾ

ਮੁਹਾਲੀ: ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦਾ ਛਾਪਾ

ਮੁਹਾਲੀ, 25 ਅਗਸਤ- ਇਥੋਂ ਦੇ ਸੈਕਟਰ-88 ਵਿੱਚ ਰਹਿੰਦੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪਾ ਮਾਰਿਆ ਗਿਆ। ਆਸ਼ੀਸ਼ ਕਪੂਰ ਖੁਦ ਵਿਜੀਲੈਂਸ ਵਿਭਾਗ ਦੇ ਏਆਈਜੀ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਮੁਹਾਲੀ ਵਿੱਚ ਐੱਸਪੀ ਸਿਟੀ ਵੀ ਰਹਿ ਚੁੱਕੇ ਹਨ। ਪੁਲੀਸ ਅਧਿਕਾਰੀ ਉਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ […]

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ 30 ਨੂੰ ਸੁਖਬੀਰ ਬਾਦਲ ਤਲਬ

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ 30 ਨੂੰ ਸੁਖਬੀਰ ਬਾਦਲ ਤਲਬ

ਫ਼ਰੀਦਕੋਟ, 25 ਅਗਸਤ- ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਪੁਲੀਸ ਹੈੱਡਕੁਆਰਟਰ ’ਤੇ 30 ਅਗਸਤ ਨੂੰ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਸੁਖਬੀਰ ਸਿੰਘ ਬਾਦਲ […]

ਪੈਗਾਸਸ ਜਾਂਚ ਮਾਮਲੇ ’ਚ ਕੇਂਦਰ ਨੇ ਸਹਿਯੋਗ ਨਹੀਂ ਕੀਤਾ ਤੇ 29 ਵਿਚੋਂ 5 ਫੋਨਾਂ ’ਚ ‘ਮਾਲਵੇਅਰ’ ਮਿਲਿਆ: ਸੁਪਰੀਮ ਕੋਰਟ

ਪੈਗਾਸਸ ਜਾਂਚ ਮਾਮਲੇ ’ਚ ਕੇਂਦਰ ਨੇ ਸਹਿਯੋਗ ਨਹੀਂ ਕੀਤਾ ਤੇ 29 ਵਿਚੋਂ 5 ਫੋਨਾਂ ’ਚ ‘ਮਾਲਵੇਅਰ’ ਮਿਲਿਆ: ਸੁਪਰੀਮ ਕੋਰਟ

ਨਵੀਂ ਦਿੱਲੀ, 25 ਅਗਸਤ- ਪੈਗਾਸਸ ਸਵਾਈਵੇਅਰ ਵਿਵਾਦ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਨਿਯੁਕਤ ਤਕਨੀਕੀ ਅਤੇ ਨਿਗਰਾਨ ਕਮੇਟੀਆਂ ਨੇ ਕਿਹਾ ਕਿ ਕੇਂਦਰ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਚੀਫ਼ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਅੱਜ ਕਿਹਾ ਕਿ ਕਮੇਟੀ ਨੂੰ 29 ਫੋਨਾਂ ਵਿੱਚੋਂ ਪੰਜ ਵਿੱਚ ਕਿਸੇ […]

ਝੂਠੇ ਪੁਲੀਸ ਮੁਕਾਬਲੇ ’ਚ ਤਿੰਨ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਸਾਬਕਾ ਡੀਐੱਸਪੀ ਤੇ ਸਬ ਇੰਸਪੈਕਟਰ ਨੂੰ ਉਮਰ ਕੈਦ

ਝੂਠੇ ਪੁਲੀਸ ਮੁਕਾਬਲੇ ’ਚ ਤਿੰਨ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਸਾਬਕਾ ਡੀਐੱਸਪੀ ਤੇ ਸਬ ਇੰਸਪੈਕਟਰ ਨੂੰ ਉਮਰ ਕੈਦ

ਮੁਹਾਲੀ, 25 ਅਗਸਤ- ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲੀਸ ਦੇ ਸਾਬਕਾ ਡੀਐੱਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ […]