By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਤਾਮਿਲਨਾਡੂ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ 24 ਸਫ਼ਿਆਂ ਦੀ ਤਿਆਰ ਤੱਥ ਖੋਜ ਰਿਪੋਰਟ ’ਚ ਯੂਪੀ ਪੁਲੀਸ ਦੀ ਭੂਮਿਕਾ ‘ਤੇ ਉਂਗਲ ਧਰੀ ਗਈ ਹੈ। ਰਿਪੋਰਟ ’ਚ ਧਾਰਾ 144 ਦੀ ਅਢੁਕਵੀਂ ਵਰਤੋਂ ’ਤੇ ਵੀ ਸਵਾਲ ਕੀਤਾ ਗਿਆ ਹੈ।। […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਅੱਜ ਦੋਸ਼ ਲਗਾਇਆ ਹੈ ਕਿ ਭਾਜਪਾ ਨੇ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਵਿਚਾਲੇ ਚਾਰ ਵਿਧਾਇਕਾਂ ਨੂੰ ਧਮਕੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਪਾਲਾ ਨਾ ਬਦਲਿਆ ਤਾਂ ਉਨ੍ਹਾਂ ਨੂੰ ਸੀਬੀਆਈ, ਈਡੀ ਅਤੇ ਝੂਠੇ ਕੇਸਾਂ ਦਾ ਸਾਹਮਣਾ ਕਰਨਾ ਪਵੇਗਾ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਦੀ ਸਰਵਉੱਚ ਫੈਸਲਾ ਲੈਣ ਵਾਲੀ ਪੀਏਸੀ ਦੀ ਮੀਟਿੰਗ ਆਪਣੇ ਨਿਵਾਸ ਸਥਾਨ ’ਤੇ ਸ਼ਾਮ ਨੂੰ ਸੱਦੀ ਹੈ। ‘ਆਪ’ ਵਿਧਾਇਕਾਂ ਨੂੰ ਭਾਜਪਾ ਵੱਲੋਂ ਕਥਿਤ ਪੇਸ਼ਕਸ਼ਾਂ ਦੇ ਮੱਦੇਨਜ਼ਰ ਇਹ ਮੀਟਿੰਗ ਸੱਦੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਨੇ […]
By G-Kamboj on
INDIAN NEWS, News

ਤਿਰੂਵਨੰਤਪੁਰਮ, 24 ਅਗਸਤ – ਸੋਨੇ ਦੀ ਤਸਕਰੀ ਮਾਮਲੇ ਦੀ ਮੁੱਖ ਮੁਲਜ਼ਮ ਸਵਪਨਾ ਸੁਰੇਸ਼ ਲਈ ਜਾਅਲੀ ਡਿਗਰੀ ਸਰਟੀਫਿਕੇਟ ਬਣਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਰਲ ਪੁਲੀਸ ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਰਹਿਣ ਵਾਲੇ ਸਚਿਨ ਦਾਸ ਨੂੰ ਗ੍ਰਿਫਤਾਰ ਕੀਤਾ। ਪੁਲੀਸ ਨੇ ਦੱਸਿਆ ਕਿ ਦਾਸ ਨੂੰ ਭਲਕੇ ਸੂਬੇ ਵਿੱਚ ਲਿਆਂਦਾ ਜਾਵੇਗਾ। […]
By G-Kamboj on
INDIAN NEWS, News

ਮੁਹਾਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਅਦ ਦੁਪਹਿਰ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ਵਿਖੇ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਪ੍ਰਾਪਤ ਅਤੇ 660 ਕਰੋੜ ਰੁਪਏ ਨਾਲ ਬਣਾਏ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਦੇਸ਼ ਨੂੰ ਸਮਰਪਿਤ ਕੀਤਾ। ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹਸਪਤਾਲ ਦਾ ਦੌਰਾ ਕਰਕੇ […]