ਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕ

ਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕ

ਵਾਸ਼ਿੰਗਟਨ, 29 ਮਈ : ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ’ਤੇ ਬੁੱਧਵਾਰ ਨੂੰ ਰੋਕ ਲਾ ਦਿੱਤੀ ਹੈ।ਇਸ ਨਾਲ ਟਰੰਪ ਦੀਆਂ ਉਨ੍ਹਾਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਹੋ ਗਏ ਹਨ, ਜਿਨ੍ਹਾਂ ਨੇ ਆਲਮੀ ਵਿੱਤੀ ਮਾਰਕੀਟਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। […]

ਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ

ਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ

ਵਾਸ਼ਿੰਗਟਨ, 29 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ ਕੋਸ਼ਿਸ਼ਾਂ ਮਗਰੋਂ ਅਹੁਦਾ ਛੱਡ ਦਿੱਤਾ ਹੈ। ਐਲਨ ਮਸਕ ਨੇ ਬੁੱਧਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ।ਕਾਬਿਲੇਗੌਰ ਹੈ ਕਿ ਮਸਕ ਨੇ […]

ਵਿਸ਼ੇਸ਼- ਗੀਤਕਾਰੀ, ਸਾਹਿਤਕਾਰੀ ਅਤੇ ਇੰਜੀਨੀਅਰਿੰਗ ਦੀ ਤ੍ਰਿਮੂਰਤੀ : ਇੰਜੀ. ਸਤਨਾਮ ਸਿੰਘ ਮੱਟੂ 

ਵਿਸ਼ੇਸ਼- ਗੀਤਕਾਰੀ, ਸਾਹਿਤਕਾਰੀ ਅਤੇ ਇੰਜੀਨੀਅਰਿੰਗ ਦੀ ਤ੍ਰਿਮੂਰਤੀ : ਇੰਜੀ. ਸਤਨਾਮ ਸਿੰਘ ਮੱਟੂ 

ਜਿਸ ਇਨਸਾਨ ਨੇ ਬਚਪਨ ਤੋਂ ਗੁਰਬਤ ਦੀ ਜ਼ਿੰਦਗੀ ਹੰਢਾਉਂਦਿਆਂ ਹਿੰਮਤ ਨੂੰ ਯਾਰ ਬਣਾ ਕੇ ਮਿਹਨਤ ਦਾ ਪੱਲਾ ਫੜ ਲਿਆ ਹੁੰਦਾ ਹੈ, ਉਹ ਇੱਕ ਦਿਨ ਜ਼ਰੂਰ ਬੁਲੰਦੀਆਂ ਦੀਆਂ ਮੰਜ਼ਿਲਾਂ ਸਰ ਕਰਦਾ ਹੈ। ਅਜਿਹੇ ਹੀ ਇਨਸਾਨਾਂ ਵਿੱਚ  ਹਿੰਮਤੀ, ਦ੍ਰਿੜ ਇਰਾਦੇ ਵਾਲਾ ਅਤੇ ਕਰੜੀ ਮਿਹਨਤ ਦਾ ਮੁਦੱਈ ਇੰਜੀ ਸਤਨਾਮ ਸਿੰਘ ਮੱਟੂ ਹੈ। ਉਸਨੇ ਆਪਣੀਆਂ ਲਿਖਤਾਂ ਰਾਹੀਂ ਹਰ ਪਾਠਕ […]

“ਮਨਸੂਰਾਂ ਦੇ ਗਰੇਵਾਲ ਆਟਾ ਚੱਕੀ ਵਾਲੇ ਭਰਾਵਾਂ” ਦੀ ਆਸਟਰੇਲੀਆ ਵਿੱਚ  ਫੁੱਲ ਸਰਦਾਰੀ 

“ਮਨਸੂਰਾਂ ਦੇ ਗਰੇਵਾਲ ਆਟਾ ਚੱਕੀ ਵਾਲੇ ਭਰਾਵਾਂ” ਦੀ ਆਸਟਰੇਲੀਆ ਵਿੱਚ  ਫੁੱਲ ਸਰਦਾਰੀ 

ਇਸ ਦੁਨੀਆ ਵਿੱਚ  ਕਿਸੇ ਵੀ ਇਨਸਾਨ ਦਾ ਆਮ ਘਰ ਵਿੱਚ ਜਨਮ ਹੋਣਾ ਜਾਂ ਗਰੀਬ ਘਰ ਵਿੱਚ ਪੈਦਾ ਹੋਣਾ ਇਹ ਸੱਭ ਕੁਦਰਤ ਦੀ ਖੇਡ ਹੈ । ਪਰ ਇਸ ਦੁਨੀਆਂ ਵਿੱਚ ਗਰੀਬ ਮਰ ਜਾਣਾ ਜਾਂ ਆਮ ਬੰਦਾ ਹੋ ਕੇ ਹੀ ਦੁਨੀਆਂ ਤੋਂ ਚਲੇ ਜਾਣਾ, ਜਾਂ ਫਿਰ ਅਮੀਰ ਹੋ ਕੇ ਜਾਣਾ ਅਤੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਛੱਡ […]

ਪੂਤਿਨ ਅੱਗ ਨਾਲ ਖੇਡ ਰਹੇ ਹਨ: ਟਰੰਪ

ਪੂਤਿਨ ਅੱਗ ਨਾਲ ਖੇਡ ਰਹੇ ਹਨ: ਟਰੰਪ

ਵਾਸ਼ਿੰਗਟਨ, 28 ਮਈ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਦੀ ਇਹ ਟਿੱਪਣੀ ਰੂਸ ਵੱਲੋਂ ਯੂਕਰੇਨ ਉੱਤੇ ਵੱਡੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਪੂਤਿਨ ਨੂੰ ਇਸ ਦਾ ਅਹਿਸਾਸ ਨਹੀਂ ਹੈ ਤੇ ਰੂਸ ਨੂੰ ਇਸ ਤੋਂ ਸਬਕ […]