ਆਸਟ੍ਰੇਲੀਆ ਪੁਲਸ ਨੇ ਨਸ਼ੀਲੇ ਪਦਾਰਥ ਦੀ ਸਭ ਤੋਂ ਵੱਡੀ ਖੇਪ ਕੀਤੀ ਜ਼ਬਤ

ਆਸਟ੍ਰੇਲੀਆ ਪੁਲਸ ਨੇ ਨਸ਼ੀਲੇ ਪਦਾਰਥ ਦੀ ਸਭ ਤੋਂ ਵੱਡੀ ਖੇਪ ਕੀਤੀ ਜ਼ਬਤ

ਕੈਨਬਰਾ (ਏਜੰਸੀ): ਆਸਟ੍ਰੇਲੀਅਨ ਬਾਰਡਰ ਫੋਰਸ (ABF) ਨੇ ਸੋਮਵਾਰ ਨੂੰ ਕਿਹਾ ਕਿ ਪੁਲਸ ਨੇ ਫੈਂਟਾਨਾਇਲ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਜ਼ਬਤ ਕੀਤੀ ਹੈ, ਜਿਸ ਨਾਲ ਮਾਰੂ ਓਪੀਔਡ ਦੀਆਂ 50 ਲੱਖ ਤੋਂ ਵੱਧ ਖੁਰਾਕਾਂ ਨੂੰ ਬਾਜ਼ਾਰ ਵਿਚ ਆਉਣ ਤੋਂ ਰੋਕ ਦਿੱਤਾ ਗਿਆ ਹੈ।ਡੀਪੀਏ ਨਿਊਜ਼ ਏਜੰਸੀ ਨੇ ਏਬੀਐਫ ਦੇ ਹਵਾਲੇ ਨਾਲ ਇੱਕ ਬਿਆਨ ਵਿੱਚ ਕਿਹਾ […]

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ- ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ ਉਹ ਭਾਰਤ ਦੇ ਇਕ ਸਿਖਰਲੇ […]

ਆਲ ਇੰਡੀਆ ਫੁਟਬਾਲ ਫੈਡਰੇਸ਼ਨ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ : ਸੁਪਰੀਮ ਕੋਰਟ

ਆਲ ਇੰਡੀਆ ਫੁਟਬਾਲ ਫੈਡਰੇਸ਼ਨ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ : ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦਾ ਕੰਮਕਾਜ ਚਲਾਉਣ ਲਈ ਨਿਯੁਕਤ ਕੀਤੀ ਤਿੰਨ ਮੈਂਬਰੀ ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ। ਇਸ ਕਮੇਟੀ ਦੇ ਮੁਖੀ ਸੁਪਰੀਮ ਕੋਰਟ ਦੇ ਸਾਬਕਾ ਜੱਜ ੲੇ.ਆਰ.ਦਵੇ ਸਨ। ਸੁਪਰੀਮ ਕੋਰਟ ਨੇ ਕਿਹਾ ਕਿ ਭਾਰਤ ਵਿੱਚ ਅੰਡਰ 17 ਮਹਿਲਾ ਵਿਸ਼ਵ ਕੱਪ ਕਰਵਾਉਣ ਤੇ ਕੌਮਾਂਤਰੀ […]

ਸਿਸੋਦੀਆ ਨੂੰ ਭਾਰਤ ਰਤਨ ਦੇਣਾ ਚਾਹੀਦਾ ਸੀ, ਨਿਸ਼ਾਨਾ ਬਣਾਇਆ ਜਾ ਰਿਹੈ: ਕੇਜਰੀਵਾਲ

ਸਿਸੋਦੀਆ ਨੂੰ ਭਾਰਤ ਰਤਨ ਦੇਣਾ ਚਾਹੀਦਾ ਸੀ, ਨਿਸ਼ਾਨਾ ਬਣਾਇਆ ਜਾ ਰਿਹੈ: ਕੇਜਰੀਵਾਲ

ਅਹਿਮਦਾਬਾਦ, 22 ਅਗਸਤ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਸਕੂਲਾਂ ਦਾ ਮਿਆਰ ਸੁਧਾਰਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਸੀ, ਪਰ ਕੇਂਦਰ ਸਰਕਾਰ ਸਿਆਸੀ ਮੁਫ਼ਾਦਾਂ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਮਹੀਨੇ ਗੁਜਰਾਤ ਦੀ ਆਪਣੀ ਪੰਜਵੀਂ ਫੇਰੀ ਦੌਰਾਨ ਕੇਜਰੀਵਾਲ ਨੇ ਕਿਹਾ, […]

ਮਹਾਪੰਚਾਇਤ: ਜੰਤਰ ਮੰਤਰ ਵਿਖੇ ਕਿਸਾਨਾਂ ਦਾ ਭਾਰੀ ਇਕੱਠ

ਮਹਾਪੰਚਾਇਤ: ਜੰਤਰ ਮੰਤਰ ਵਿਖੇ ਕਿਸਾਨਾਂ ਦਾ ਭਾਰੀ ਇਕੱਠ

ਨਵੀਂ ਦਿੱਲੀ, 22 ਅਗਸਤ- ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਇਥੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜ ਗਏ ਹਨ। ਦਿੱਲੀ ਪੁਲੀਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, […]